ਹੁਣ ਜ਼ਮੀਨਾਂ ਦਾ ਡਿਜੀਟਲ ਤਰੀਕੇ ਨਾਲ ਰੱਖਿਆ ਜਾਵੇਗਾ ਰਿਕਾਰਡ

Latest Update

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਇੱਕ ਫਰਵਰੀ ਦੋ ਹਜਾਰ ਬਾਈ ਨੂੰ ਦੇਸ਼ ਦੇ ਸਾਹਮਣੇ ਵਿੱਤੀ ਸਾਲ ਦੋ ਹਜਾਰ ਬਾਈ ਤੋਂ ਤੇਈ ਦਾ ਬਜਟ ਪੇਸ਼ ਕੀਤਾ ਇਸ ਬਜਟ ਭਾਸ਼ਣ ਵਿੱਚ ਉਨ੍ਹਾਂ ਨੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦਾ ਰੋਡ ਮੈਪ ਦੇਸ਼ ਦੇ ਸਾਹਮਣੇ ਰੱਖਿਆ ਸਰਕਾਰ ਦਾ ਸਭ ਤੋਂ ਵੱਡਾ ਜ਼ੋਰ ਸਭ ਕੁਝ ਡਿਜੀਟਲ ਕਰਨ ਤੇ ਹੀ ਸੀ ਵਿੱਤ ਮੰਤਰੀ ਨੇ ਪੂਰੇ ਦੇਸ਼ ਨੂੰ ਡਿਜੀਟਲ ਮਾਧਿਅਮ ਰਾਹੀਂ ਜੋੜਨ ਲਈ ਕਈ ਐਲਾਨ ਕੀਤੇ ਇਸ ਡਿਜੀਟਾਈਜੇਸ਼ਨ ਦੀ ਰਫ਼ਤਾਰ ਨੂੰ ਵਧਾਉਣ ਲਈ ਵਿੱਤ ਮੰਤਰੀ ਨੇ ਜ਼ਮੀਨਾਂ ਦਾ ਡਿਜੀਟਲ ਰਿਕਾਰਡ ਬਣਾਉਣ ਦੀ ਗੱਲ ਕਹੀ ਆਪਣੇ ਬਜਟ ਭਾਸ਼ਣ ਵਿੱਚ ਵਿੱਤ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਡਿਜੀਟਲੀਕਰਨ ਵਿੱਚ ਤੇਜ਼ੀ ਲਿਆਉਣਾ ਚਾਹੁੰਦੀ ਹੈ ਤੇ ਇਸ ਸੰਦਰਭ ਵਿੱਚ ਉਹ ਵਨ ਨੇਸ਼ਨ ਵਨ ਰਜਿਸਟ੍ਰੇਸ਼ਨ ਪ੍ਰੋਗਰਾਮ

ਤਹਿਤ ਜ਼ਮੀਨਾਂ ਦਾ ਡਿਜੀਟਲ ਰਿਕਾਰਡ ਰੱਖਣ ਦੀ ਤਿਆਰੀ ਕਰ ਰਹੀ ਹੈ ਇਸ ਲਈ ਸਰਕਾਰ ਵੱਲੋਂ ਇੱਕ ਵਿਲੱਖਣ ਰਜਿਸਟਰਡ ਨੰਬਰ ਜਾਰੀ ਕੀਤਾ ਜਾਵੇਗਾ ਇਸ ਲਈ ਆਈ ਪੀ ਆਧਾਰਿਤ ਤਕਨੀਕ ਦੀ ਵਰਤੋਂ ਕੀਤੀ ਜਾਵੇਗੀ ਸਿੱਧੇ ਤੌਰ ਤੇ ਕਿਹਾ ਜਾਵੇ ਤਾਂ ਜਿਹੜੀ ਵੀ ਤੁਹਾਡੀ ਜ਼ਮੀਨ ਹੈ ਉਸ ਦਾ ਰਿਕਾਰਡ ਡਿਜੀਟਲ ਤਰੀਕੇ ਨਾਲ ਰੱਖਿਆ ਜਾਵੇਗਾ ਇਸ ਖ਼ਬਰ ਦੇ ਸਾਹਮਣੇ ਆਉਣ ਤੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਅਤੇ ਆਚਰਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਚੀਜ਼ ਨੂੰ ਸਹੀ ਦੱਸਿਆ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਇਸ ਨੂੰ ਗ਼ਲਤ ਦੱਸ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

https://youtu.be/3qfqwE6cVc4

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *