ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਜਾਰੀ ਕੀਤਾ ਗਿਆ ਇਹ ਵੱਡਾ ਐਲਾਨ

Latest Update

ਜਿਵੇਂ ਜਿਵੇਂ ਸਾਰੇ ਹੀ ਦੇਸ਼ਾਂ ਦੇ ਵਿਚ ਕੋਰੋਨਾ ਦਾ ਕਹਿਰ ਵਧਿਆ ਸੀ ਉਸ ਦੇ ਨਾਲ ਨਾਲ ਸਾਰੇ ਹੀ ਦੇਸ਼ਾਂ ਦੇ ਵਿੱਚ ਕਰੁਣਾ ਨੂੰ ਲੈ ਕੇ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ ਇਸ ਦੇ ਨਾਲ ਹੀ ਭਾਰਤ ਦੇ ਵਿੱਚ ਵੀ ਇਹ ਪਾਬੰਦੀਆਂ ਲਗਾਈਆਂ ਗਈਆਂ ਸਨ ਅਤੇ ਭਾਰਤ ਦੇ ਵਿਚ ਜਿੰਨੇ ਵੀ ਡੇਰੇ ਹਨ ਉਨ੍ਹਾਂ ਦੇ ਵਿੱਚ ਵੀ ਇਹ ਪਾਬੰਦੀਆਂ ਲਗਾਈਆਂ ਗਈਆਂ ਹਨ ਕਿ ਜਦੋਂ ਤਕ ਇਹ ਕੋਰੋਨਾ ਕਾਲ ਖ਼ਤਮ ਨਹੀਂ ਹੁੰਦਾ ਉਦੋਂ ਤੱਕ ਇਨ੍ਹਾਂ ਡੇਰਿਆਂ ਦੇ ਵਿੱਚ ਕੋਈ ਵੀ ਸਤਸੰਗ ਨਹੀਂ ਲੱਗੇਗੀ ਪਰ ਹੁਣ ਇਕ ਵੱਡੀ ਖ਼ਬਰ ਡੇਰਾ ਬਾਬਾ ਰਾਧਾਸਵਾਮੀ ਸਤਿਸੰਗ ਬਿਆਸ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕੇਸ ਦੇ ਸ਼ਰਧਾਲੂਆਂ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਆਰੀਆ ਜਿੱਥੇ ਗਏ ਦੱਸਿਆ ਜਾ ਰਿਹਾ ਹੈ ਕੌਣ ਇੱਥੋਂ ਦੇ ਡੇਰਾ ਮੁਖੀ ਬਾਬਾ ਗੁਰਬਿੰਦਰ ਢਿੱਲੋਂ ਦੇ ਵੱਲੋਂ

ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਸਾਰੀਆਂ ਹੀ ਹਫ਼ਤਾਵਾਰੀ ਸੱਤ ਸੰਘਾਂ ਨੂੰ ਲਗਾਉਣ ਦਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਇਸ ਡੇਰੇ ਦੇ ਨਾਲ ਜੁੜੇ ਹੋਏ ਸ਼ਰਧਾਲੂਆਂ ਦੇ ਵਿੱਚ ਬਹੁਤ ਜ਼ਿਆਦਾ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ ਅਤੇ ਉਨ੍ਹਾਂ ਦੇ ਵੱਲੋਂ ਹੁਣ ਆਪਣੇ ਆਪਣੇ ਸੈਂਟਰਾਂ ਦੇ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਸਤਿਸੰਗ ਵਿੱਚ ਜਾਣ ਲਈ ਉਹ ਤਿਆਰ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *