ਚੋਣਾਂ ਤੋਂ ਪਹਿਲਾਂ ਆਈ ਅੱਤ ਦੀ ਮਾੜੀ ਖ਼ਬਰ,ਇਸ ਮਹਾਨ ਹਸਤੀ ਦੀ ਹੋਈ ਮੌਤ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇਡ਼ੇ ਆਉਂਦੀਆਂ ਦਾਰੇ ਨੂੰ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਹ ਨਹੀਂ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਉੱਪਰ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਇਕ ਦੂਜੇ ਦੇ ਉੱਪਰ ਇਲਜ਼ਾਮ ਵੀ ਲਗਾਏ ਜਾ ਰਹੇ ਹਨ ਇਸਦੇ ਨਾਲ ਹੀ ਅਜਿਹੀਆਂ ਖ਼ਬਰਾਂ ਵੀ ਇਸ ਸਿਆਸਤ ਬਾਰੇ ਆ ਰਹੀਆਂ ਹਨ ਜਿਨ੍ਹਾਂ ਤੇ ਨਾਲ ਸਾਰੀ ਹੀ ਸਸਤੇ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵੋਟਾਂ ਦੇ ਦੌਰਾਨ ਬਹੁਤ ਸਾਰੀਆਂ ਅਜਿਹੀਆਂ ਮਹਾਨ ਹਸਤੀਆਂ ਹਨ ਜਿਨ੍ਹਾਂ ਨੇ ਆਪਣੇ ਸਿਆਸਤੀ ਜੀਵਨ ਵਿਚ ਬਹੁਤ

ਕੁਝ ਕੀਤਾ ਹੈ ਪਰ ਇਸ ਚੋਣਾਂ ਦੇ ਦੌਰਾਨ ਉਨ੍ਹਾਂ ਨੇ ਇਸ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਗੁਰਦਾਸਪੁਰ ਹਲਕੇ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਉੱਘੇ ਆਗੂ ਹਰਬੰਸ ਸਿੰਘ ਘੁੰਮਣ ਦਾ ਦੇਹਾਂਤ ਹੋ ਗਿਆ ਹੈ ਜਿਸ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿਚ ਸੋਗ ਦੀ ਲਹਿਰ ਹੈ ਅਤੇ ਆਪਣੇ ਆਪਣੇ ਤਰੀਕੇ ਨਾਲ ਲੋਕਾਂ ਵੱਲੋਂ ਇਨ੍ਹਾਂ ਦੀ ਮੌਤ ਦੇ ਉੱਪਰ ਸ਼ੋਕ ਪ੍ਰਗਟ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਅੌਰਤਾਂ ਵੱਲੋਂ ਕੰਵਲ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *