ਮੌਸਮ ਵਿਭਾਗ ਨੇ ਜਾਰੀ ਕੀਤਾ ਇਹ ਵੱਡਾ ਅਲਰਟ

Latest Update

ਜਿਵੇਂ ਹੀ ਪੰਜਾਬ ਦੇ ਮੌਸਮ ਨੇ ਕਰਵਟ ਬਦਲੀ ਹੈ ਉਸ ਦੇ ਨਾਲ ਹੀ ਸਾਰੇ ਹੀ ਲੋਕਾਂ ਦੀਆਂ ਸਮੱਸਿਆਵਾਂ ਵਧ ਗਈਆਂ ਸਨ ਕਿਉਂਕਿ ਜਿਵੇਂ ਹੀ ਨਵਾਂ ਸਾਲ ਸ਼ੁਰੂ ਹੋਇਆ ਸੀ ਉਸੇ ਨਾਲ ਹੀ ਪੰਜਾਬ ਦੇ ਮੌਸਮ ਨੇ ਵੀ ਆਪਣਾ ਮਿਜਾਜ਼ ਬਦਲ ਲਿਆ ਸੀ ਜਿਸ ਦੇ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਨਵਾਂ ਸਾਲ ਸ਼ੁਰੂ ਹੋਇਆ ਉਸਦੇ ਨਾਲ ਮੌਸਮ ਨੇ ਆਪਣਾ ਰੁਖ਼ ਬਦਲਦਿਆਂ ਅਤੇ ਮੌਸਮ ਬਹੁਤਿਆਂ ਦਾ ਖ਼ਰਾਬ ਹੋ ਗਿਆ ਜਿਸਦੇ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਇਹ ਮੌਸਮ ਦੇ ਬਦਲਣ ਦੇ ਨਾਲ ਲੋਕਾਂ ਦਾ ਕੰਮਕਾਰ ਠੱਪ ਹੋ ਗਿਆ ਪਹਿਲਾਂ ਹੀ ਲੋਕ ਕੋਰੋਨਾ ਮਾਹਾਵਾਰੀ ਦੇ ਕਾਰਨ ਆਪਣੇ ਰੁਜ਼ਗਾਰ ਬੰਦ ਹੋਣ ਦੇ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਨਾਲ

ਘਿਰੇ ਹੋਏ ਸਨ ਅਤੇ ਹੁਣ ਮੌਸਮ ਖ਼ਰਾਬ ਹੋਣ ਦੇ ਕਾਰਨ ਉਨ੍ਹਾਂ ਦਾ ਕੰਮਕਾਰ ਫਿਰ ਤੋਂ ਠੱਪ ਹੋ ਜਾਣ ਦੇ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਦੇ ਨਾਲ ਹੀ ਹੁਣ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੱਛਮੀ ਹਿਮਾਚਲ ਦੇ ਬੱਚਾ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਹਰਿਆਣਾ ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਸਾਫ ਹੋਵੇਗਾ ਅਤੇ ਤਾਪਮਾਨ ਵਧਣ ਦੀ ਸੰਭਾਵਨਾ ਜਤਾੲੀ ਜਾ ਰਹੀ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਥੋੜ੍ਹੀ ਬਹੁਤੀ ਬਾਰਿਸ਼ ਹੋ ਸਕਦੀ ਹੈ ਪਰ ਆਉਣ ਵਾਲੇ ਦਿਨਾਂ ਦੇ ਵਿਚ ਮੌਸਮ ਸਾਫ ਰਹੇਗਾ ਇਸ ਖਬਰ ਦੇ ਸਾਹਮਣੇ ਬੁੱਧਵਾਰ ਲੋਕਾਂ ਦੇ ਵਿਚ ਕਾਫੀ ਜ਼ਿਆਦਾ ਖੁਸ਼ੀ ਦੇਖੀ ਜਾ ਰਹੀ ਹੈ ਤੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਮੌਸਮ ਸਾਫ ਹੁੰਦਾ ਹੈ ਤਾਂ ਉਨ੍ਹਾਂ ਦਾ ਕੰਮਕਾਰ ਸਹੀ ਤਰੀਕੇ ਨਾਲ ਚੱਲੇਗਾ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

 

Leave a Reply

Your email address will not be published. Required fields are marked *