ਅੰਮ੍ਰਿਤਸਰ ਏਅਰਪੋਰਟ ਤੇ ਔਰਤਾਂ ਨੇ ਕਰ ਦਿੱਤਾ ਵੱਡਾ ਕਾਂਡ

Latest Update

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਲੁੱਟਮਾਰ ਕੀਤੀ ਅਤੇ ਰਸਤੇ ਵਿੱਚ ਜਾਂਦੀਆਂ ਹੋਈਆਂ ਔਰਤਾਂ ਜਾਂ ਮਰਦਾਂ ਨੂੰ ਲੁੱਟ ਲਿਆ ਜਾਂਦਾ ਹੈ ਇਸਦੇ ਨਾਲ ਹੀ ਬਹੁਤ ਸਾਰੇ ਅਜਿਹੇ ਮਾਮਲੇ ਵੀ ਸਾਹਮਣੇ ਆਉਂਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਜ਼ਿਆਦਾ ਕਰ ਕੇ ਅੰਮ੍ਰਿਤਸਰ ਏਅਰਪੋਰਟ ਹਮੇਸ਼ਾਂ ਹੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਕਿਉਂਕਿ ਅੰਮ੍ਰਿਤਸਰ ਏਅਰਪੋਰਟ ਤੇ ਬਹੁਤ ਲੋਕਾਂ ਦੇ ਵੱਲੋਂ ਅਜਿਹੇ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਪੁਲੀਸ ਨੂੰ ਵੇਖ ਕੇ ਹਰੇਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੀਆਂ

ਹਰਕਤਾਂ ਕੀਤੀਆਂ ਜਾਂਦੀਆਂ ਹਨ ਜਿਸ ਦੇ ਉਪਰ ਕਰਕੇ ਚਰਨ ਯਕੀਨੀ ਦਾ ਅਜਿਹਾ ਹੀ ਮਾਮਲਾ ਹੁਣ ਸਾਡੇ ਸਾਹਮਣੇ ਹੈ ਜਿੱਥੇ ਗਏ ਦੱਸਿਆ ਜਾ ਰਿਹਾ ਹੈ ਕਿ ਤਿੰਨ ਔਰਤਾਂ ਦੇ ਵੱਲੋਂ ਇਸ ਏਅਰਪੋਰਟ ਤੇ ਇੰਨਾ ਜ਼ਿਆਦਾ ਸੋਨਾ ਲਿਆਂਦਾ ਗਿਆ ਜਿਸ ਦੀ ਕੀਮਤ ਕਰੋੜਾਂ ਵਿਚ ਦੱਸੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਇਨ੍ਹਾਂ ਔਰਤਾਂ ਨੂੰ ਕਸਟਮ ਵਿਭਾਗ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਇਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਇਸਦੇ ਨਾਲ ਹੀ ਇਕ ਵਾਰ ਫਿਰ ਤੋਂ ਅੰਮ੍ਰਿਤਸਰ ਏਅਰਪੋਰਟ ਚਰਚਾ ਦਾ ਵਿਸ਼ਾ ਬਣ ਗਿਆ ਹੈ ਕਿਉਂਕਿ ਅਕਸਰ ਕਰੀਏ ਇਸ ਥਾਂ ਤੇ ਅਜਿਹੇ ਕਾਰਨਾਮੇ ਹੁੰਦੇ ਰਹਿੰਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *