ਹੁਣੇ ਹੁਣੇ ਇਸ ਮਹਾਨ ਹਸਤੀ ਦੀ ਹੋਈ ਮੌ ਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੀਆਂ ਮਹਾਨ ਹਸਤੀਆਂ ਦਾ ਇਸ ਸੰਸਾਰ ਨੂੰ ਛੱਡ ਕੇ ਜਾਣ ਦੀਆਂ ਖ਼ਬਰਾਂ ਮਿਲਦੀਆਂ ਹਨ ਜਿਸ ਤੋਂ ਬਾਅਦ ਸਾਰੇ ਹੀ ਦੇਸ਼ ਦੇ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਕਾਲ ਦੇ ਸਮੇਂ ਬਹੁਤ ਸਾਰੀਆਂ ਅਜਿਹੀਆਂ ਮਹਾਨ ਹਸਤੀਆਂ ਸਨ ਜਿਨ੍ਹਾਂ ਨੇ ਸਾਡੇ ਦੇਸ਼ ਦਾ ਨਾਮ ਵਿਦੇਸ਼ਾਂ ਦੇ ਵਿੱਚ ਵੀ ਰੌਸ਼ਨ ਕੀਤਾ ਅਤੇ ਸਾਡੇ ਦੇਸ਼ ਦੇ ਵਿੱਚ ਵੀ ਆਪਣਾ ਨਾਮ ਬਹੁਤ ਯਾਦ ਉੱਚਾ ਕੀਤਾ ਕੋਰੋਨਾ ਕਾਲ ਦੇ ਵਿਚ ਉਨ੍ਹਾਂ ਦੇ ਵੱਲੋਂ ਇਸ ਦੇਸ਼ ਨੂੰ ਅਤੇ ਇਸ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ ਗਿਆ ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਬਹੁਤ ਸਾਰੀ ਸੋਗ ਦੀ ਲਹਿਰ ਦੇਖੀ ਜਾ ਰਹੀ ਸੀ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਸੜਕ ਹਾਦਸੇ ਵਾਪਰੇ ਹਨ ਜਿਨ੍ਹਾਂ ਦੇ ਵਿੱਚ

ਬਹੁਤ ਸਾਰੇ ਮਹਾਨ ਹਸਤੀਆਂ ਇਸ ਦੇਸ਼ ਨੂੰ ਹਾਮਿਦ ਅਲਵਿਦਾ ਕਹਿ ਚੁੱਕੀਆਂ ਹਨ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਫਿਲਮੀ ਅਭਿਨੇਤਾ ਕਮਲ ਦੇਵ ਜੋ ਕਿ ਇੱਕ ਮਹਾਨ ਅਭਿਨੇਤਾ ਹੋਏ ਹਨ ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ ਜਿਨ੍ਹਾਂ ਦੀ ਖ਼ਬਰ ਮਿਲਣ ਤੋਂ ਬਾਅਦ ਸਾਰੇ ਹੀ ਬੌਲੀਵੁੱਡ ਦੇ ਵਿੱਚ ਬਹੁਤ ਜ਼ਿਆਦਾ ਸੋਗ ਦੀ ਲਹਿਰ ਹੈ ਅਤੇ ਸਾਰੇ ਹੀ ਅਦਾਕਾਰਾ ਦੇ ਵੱਲੋਂ ਉਨ੍ਹਾਂ ਦੀ ਮੌਤ ਦੇ ਉਪਰ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਅਤੇ ਆਪਣੇ ਆਪਣੇ ਤਰੀਕੇ ਦੇ ਨਾਲ ਸੋਗ ਪ੍ਰਗਟ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੀ ਉਨ੍ਹਾਂ ਦੀ ਮੌਤ ਦੇ ਉਪਰ ਦੁੱਖ ਪ੍ਰਗਟ ਕੀਤਾ ਜਾਣਾ ਹੈ ਉਨ੍ਹਾਂ ਯਾਦ ਕੀਤਾ ਜਾ ਰਿਹਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *