ਵੋਟਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਐਲਾਨ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇਡ਼ੇ ਆਉਂਦੀਆਂ ਕਾਰਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਇਸ ਦੇ ਨਾਲ ਹੀ ਪੰਜਾਬ ਦੀਆਂ ਸਾਰੀਆਂ ਹੀ ਪਾਰਟੀਆਂ ਵੱਲੋਂ ਐਲਾਨ ਕੀਤੇ ਜਾ ਰਹੇ ਹਨ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਉਪਰ ਕੰਮ ਕੀਤਾ ਜਾਵੇਗਾ ਇਸਦੇ ਨਾਲ ਹੀ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਪਾਰਟੀ ਜਿੱਤਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਸਿੱਖਿਆ ਦੇ ਪੱਧਰ ਨੂੰ ਉਪਰ ਚੁੱਕਿਆ ਜਾਵੇਗਾ ਇਸਦੇ ਨਾਲ ਹੀ ਭਾਜਪਾ ਦੇ ਵੱਲੋਂ ਪੰਜਾਬ ਦੇ ਲਈ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਭਾਜਪਾ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਸਿੱਖਿਆ ਦਾ ਮਿਆਰ ਉਪਰ ਚੁੱਕਣ ਦੇ ਲਈ

ਬਹੁਤ ਸਾਰੀਆਂ ਯੋਜਨਾਵਾਂ ਬਣਾਏ ਗਏ ਹਨ ਜਿਨ੍ਹਾਂ ਨੂੰ ਕਿ ਉਹ ਲੋਕਾਂ ਤੱਕ ਪਹੁੰਚਾ ਰਹੇ ਹਨ ਜਿਸ ਦੇ ਬਦਲੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਦੇ ਲੋਕ ਉਨ੍ਹਾਂ ਨੂੰ ਵੋਟਾਂ ਦਿੰਦੇ ਹਨ ਅਤੇ ਉਨ੍ਹਾਂ ਦੀ ਸਰਕਾਰ ਬਣਾਉਂਦੇ ਹਨ ਤਾਂ ਉਹ ਬੱਚਿਆਂ ਦੇ ਲਈ ਵਧੀਆ ਸਿੱਖਿਆ ਦਾ ਪ੍ਰਬੰਧ ਕਰਨਗੇ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਰਾਜਨੀਤੀ ਹੋ ਰਹੀ ਹੈ ਅਤੇ ਕਿਸੇ ਵੀ ਸਰਕਾਰ ਦੇ ਵੱਲੋਂ ਉਨ੍ਹਾਂ ਦੇ ਨਾਲ ਕੁਝ ਨਹੀਂ ਕੀਤਾ ਜਾ ਰਿਹਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੇ ਭਾਜਪਾ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *