ਪਿਛਲੇ ਇਕ ਸਾਲ ਤੋਂ ਕਿਸਾਨਾਂ ਦੇ ਵੱਲੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਲੇ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਤੇ ਉਹ ਦਿੱਲੀ ਦੇਸ਼ ਦੀਆਂ ਸਰਹੱਦਾਂ ਉਪਰ ਬੈਠੇ ਹੋਏ ਸਨ ਇਸਦੇ ਨਾਲ ਹੀ ਜਦੋਂ ਕਿਸਾਨਾਂ ਦੇ ਵੱਲੋਂ ਇਹ ਵੱਡੇ ਪੱਧਰ ਤੇ ਪ੍ਰੋ ਅੰਦੋਲਨ ਕੀਤਾ ਗਿਆ ਤਾਂ ਸਰਕਾਰ ਉਨ੍ਹਾਂ ਦੇ ਅੱਗੇ ਝੁਕ ਗਈ ਅਤੇ ਉਨ੍ਹਾਂ ਦੇ ਵੱਲੋਂ ਇਹ ਤਿੰਨੇ ਖੇਤੀ ਕਾਲੇ ਕਾਨੂੰਨ ਰੱਦ ਕਰ ਦਿੱਤੇ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦੇ ਵੱਲੋਂ ਇਕ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਨਰਿੰਦਰ ਤੋਮਰ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਦੇ ਲਈ ਐੱਮਐੱਸਪੀ ਲਿਆਉਣ ਦੇ ਲਈ ਵਚਨਬੱਧ ਹਨ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਪੰਜ ਸੂਬਿਆਂ ਦੇ ਵਿੱਚ
ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਇਨ੍ਹਾਂ ਚੋਣਾਂ ਦੇ ਹੋਣ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਇਕ ਕਮੇਟੀ ਗਠਿਤ ਕੀਤੀ ਜਾਵੇਗੀ ਜੋ ਕਿ ਇਸ ਸਮੱਸਿਆ ਤੇ ਵਿਚਾਰ ਕਰੇਗੀ ਅਤੇ ਜਲਦੀ ਤੋਂ ਜਲਦੀ ਇਹ ਕਿਹਾ ਜਾ ਰਿਹਾ ਹੈ ਕਿ ਐਮਐਸਪੀ ਜਿਸ ਨੂੰ ਕਿ ਘੱਟੋ ਘੱਟ ਸਮਰਥਨ ਮੁੱਲ ਕਿਹਾ ਜਾਂਦਾ ਹੈ ਉਸ ਤੇ ਵਿਚਾਰ ਚਰਚਾ ਕੀਤੀ ਜਾ ਰਹੀ ਹੈ ਜਲੰਧਰ ਤੋਂ ਮਾਂ ਦਾ ਕਹਿਣਾ ਹੈ ਕਿ ਉਹ ਚਾਹੁੰਦੇ ਹਨ ਕਿ ਜਲਦੀ ਤੇ ਆਦੇਸ਼ ਨੂੰ ਲਾਗੂ ਕਰ ਦਿੱਤਾ ਜਾਵੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਕਿਸਾਨਾਂ ਦੇ ਵਿਚ ਖੁਸ਼ੀ ਦੀ ਲਹਿਰ ਹੈ ਅਤੇ ਉਨ੍ਹਾਂ ਦੇ ਵੱਲੋਂ ਨਰਿੰਦਰ ਤੋਮਰ ਤੋਂ ਉਮੀਦਾਂ ਕੀਤੀਆਂ ਜਾ ਰਹੀਆਂ ਹਨ ਕਿ ਜੇਕਰ ਦਾ ਘੱਟੋ ਘੱਟ ਸਮਰਥਨ ਮੁੱਲ ਲਾਗੂ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਨੂੰ ਵਧੀਆ ਮੁੱਲ ਮਿਲੇਗਾ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।