ਕੈਪਟਨ ਅਮਰਿੰਦਰ ਸਿੰਘ ਨਾਲ ਹੋ ਗਈ ਮਾੜੀ, ਭਾਜਪਾ ਨੇ ਕਰਤਾ ਇਹ ਕੰਮ

Latest Update

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਨਾਲ ਹੱਥ ਮਿਲਾਇਆ ਹੈ ਅਜੇ ਇਹ ਸਪੱਸ਼ਟ ਨਹੀਂ ਹੈ ਕਿ ਭਾਜਪਾ ਗੱਠਜੋੜ ਦਾ ਚਿਹਰਾ ਕੌਣ ਹੋਵੇਗਾ ਪਰ ਭਾਜਪਾ ਨੇ ਕਿਹਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੱਠਜੋੜ ਦਾ ਚਿਹਰਾ ਨਹੀਂ ਹੋਣਗੇ ਕਿਆਸ ਲਗਾਏ ਜਾ ਰਹੇ ਸਨ ਕਿ ਭਾਜਪਾ ਵਿਧਾਨ ਲੋਕ ਸਭਾ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਲੜ ਰਹੀ ਹੈ ਪਰ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦਾਅਵਾ ਕੀਤਾ ਕਿ ਅਮਰਿੰਦਰ ਸਿੰਘ ਗੱਠਜੋੜ ਦਾ ਚਿਹਰਾ ਨਹੀਂ ਹਨ ਮਨਜਿੰਦਰ ਸਿੰਘ ਨੇ ਕਿਹਾ ਕਿ ਜੇਕਰ ਸੂਬੇ ਵਿੱਚ ਭਾਜਪਾ ਗੱਠਜੋੜ ਦੀ ਸਰਕਾਰ ਬਣਦੀ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਨਹੀਂ ਹੋਣਗੇ ਸੀਐੱਮ ਉਮੀਦਵਾਰ

ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਜੇਕਰ ਐੱਨਡੀਏ ਦੀ ਸਰਕਾਰ ਬਣਦੀ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਨੂੰ ਸੀਐਮ ਨਹੀਂ ਬਣਾਇਆ ਜਾਵੇਗਾ ਕੋਈ ਹੋਰ ਸੂਬੇ ਦਾ ਮੁੱਖ ਮੰਤਰੀ ਬਣੇਗਾ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਦੌੜ ਵਿੱਚ ਨਹੀਂ ਹਨ ਭਾਜਪਾ ਦੇ ਇਸ ਬਿਆਨ ਤੇ ਪੰਜਾਬ ਲੋਕ ਕਾਂਗਰਸ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਚੋਣ ਮੈਦਾਨ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ ਅਮਰਿੰਦਰ ਸਿੰਘ ਪਹਿਲਾਂ ਹੀ ਸਪਸ਼ਟ ਕਰ ਚੁੱਕੇ ਹਨ ਕਿ ਉਹ ਫ਼ਿਲਹਾਲ ਸਿਆਸਤ ਤੋਂ ਸੰਨਿਆਸ ਨਹੀਂ ਲੈਣ ਜਾ ਰਹੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *