ਇਕ ਵਾਰ ਫਿਰ ਬਿਜਲੀ ਸੰਕਟ ਪੈਦਾ ਹੋਣ ਵਾਲਾ ਹੈ ਲੋਕਾਂ ਨੂੰ ਇਸ ਵਾਰ ਫਿਰ ਬਿਜਲੀ ਦੇ ਲੰਬੇ ਕੱਟਾਂ ਦਾ ਸਾਹਮਣਾ ਕਰਨਾ ਪਵੇਗਾ ਜਿਸ ਕਾਰਨ ਲੋਕਾਂ ਦੀਆਂ ਪ੍ਰੇਸ਼ਾਨੀਆਂ ਵਧ ਰਹੀਆਂ ਹਨ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਲੋਕਾਂ ਨੂੰ ਤਿੰਨ ਦਿਨ ਘੁੱਪ ਹਨ੍ਹੇਰੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਦੱਸ ਦਈਏ ਕਿ ਇਹ ਮਾਮਲਾ ਚੰਡੀਗੜ੍ਹ ਤੋਂ ਸਾਹਮਣੇ ਆ ਰਿਹਾ ਹੈ ਇੱਥੇ ਪਹਿਲਾਂ ਇੱਕ ਫਰਵਰੀ ਨੂੰ ਸ਼ਹਿਰ ਦੇ ਕਈ ਸੈਕਟਰਾਂ ਅਤੇ ਪਿੰਡਾਂ ਵਿੱਚ ਦਿਨ ਰਾਤ ਬਿਜਲੀ ਦੇ ਕੱਟ ਲੱਗੇ ਰਹੇ ਹੁਣ ਸਿਰਫ ਇਕ ਦਿਨ ਨਹੀਂ ਸਗੋਂ ਲਗਾਤਾਰ ਤਿੰਨ ਦਿਨ ਲਈ ਇਸ ਸਮੱਸਿਆ ਦਾ ਸਾਹਮਣਾ ਕਰਨਾ ਪਵੇਗਾ ਇਸ ਮੌਕੇ ਚੰਡੀਗਡ਼੍ਹ ਪਾਵਰਮੈਨ ਯੂਨੀਅਨ ਨੇ ਇਕ ਵਾਰ ਫਿਰ ਹੜਤਾਲ ਤੇ ਜਾਣ ਦਾ ਫ਼ੈਸਲਾ ਕੀਤਾ ਹੈ ਚੰਡੀਗਡ਼੍ਹ ਬਿਜਲੀ ਕਾਮਿਆਂ ਦੀ ਇਹ ਹਡ਼ਤਾਲ ਬਾਈ ਫਰਵਰੀ ਤੋਂ ਚੌਵੀ ਫਰਵਰੀ
ਤੱਕ ਬਹੱਤਰ ਘੰਟੇ ਚੱਲੇਗੀ ਪਾਵਰਕੌਮ ਯੂਨੀਅਨ ਨੇ ਹੜਤਾਲ ਦਾ ਨੋਟਿਸ ਵੀ ਦਿੱਤਾ ਹੈ ਪਹਿਲੀ ਫਰਵਰੀ ਨੂੰ ਬਿਜਲੀ ਮੁਲਾਜ਼ਮਾਂ ਦੀ ਹਡ਼ਤਾਲ ਕਾਰਨ ਅੱਧਾ ਸ਼ਹਿਰ ਕਾਲਾ ਹੋ ਗਿਆ ਸੀ ਦੱਸ ਦੇਈਏ ਕਿ ਬਿਜਲੀ ਵਿਭਾਗ ਦੇ ਨਿੱਜੀਕਰਨ ਦੇ ਵਿਰੋਧ ਵਿੱਚ ਮੁਲਾਜ਼ਮਾਂ ਪ੍ਰਦਰਸ਼ਨ ਕਰ ਰਹੇ ਹਨ ਯੂਨੀਅਨ ਦੇ ਮੈਂਬਰਾਂ ਨੇ ਪ੍ਰਸ਼ਾਸਨ ਦੇ ਅੜੀਅਲ ਰਵੱਈਏ ਦੀ ਨਿਖੇਧੀ ਕਰਦਿਆਂ ਦੋਸ਼ ਲਾਇਆ ਕਿ ਪ੍ਰਸ਼ਾਸਨ ਕੇਂਦਰ ਸਰਕਾਰ ਦੇ ਕਈ ਫ਼ੈਸਲਿਆਂ ਅਤੇ ਬਿਜਲੀ ਐਕਟ ਦੋ ਹਜਾਰ ਤਿੱਨ ਦੀਆਂ ਧਾਰਾਵਾਂ ਦੀ ਖੁੱਲ੍ਹੇਆਮ ਉਲੰਘਣਾ ਕਰ ਰਿਹਾ ਹੈ ਫਿਲਹਾਲ ਬਿਜਲੀ ਸੋਧ ਬਿੱਲ ਤੇਈ ਦੋ ਹਜਾਰ ਇੱਕੀ ਸੰਸਦ ਵਿੱਚ ਪੇਸ਼ ਨਹੀਂ ਕੀਤਾ ਗਿਆ ਹੈ ਇਸ ਲਈ ਇਸ ਤੋਂ ਪਹਿਲਾਂ ਮੁਨਾਫਾ ਕਮਾਉਣ ਵਾਲੇ ਚੰਡੀਗੜ੍ਹ ਦੇ ਬਿਜਲੀ ਵਿਭਾਗ ਦਾ ਨਿਜੀਕਰਨ ਗੈਰਕਾਨੂੰਨੀ ਹੈ ਹੁਣ ਤਕ ਕੇਂਦਰ ਸਰਕਾਰ ਦੀ ਇਹ ਨੀਤੀ ਰਹੀ ਹੈ ਕਿ ਸਿਰਫ਼ ਘਾਟੇ ਵਿੱਚ ਚੱਲ ਰਹੇ ਵਿਭਾਗਾਂ ਦਾ ਨਿੱਜੀਕਰਨ ਕੀਤਾ ਜਾਵੇਗਾ ਪਰ ਚੰਡੀਗਡ਼੍ਹ ਬਿਜਲੀ ਵਿਭਾਗ ਕਈ ਗੁਣਾ ਮੁਨਾਫ਼ੇ ਵਿੱਚ ਹੈ ਹਾਲਾਂਕਿ ਵਿਭਾਗ ਦਾ ਨਿਜੀਕਰਨ ਫਿਰ ਵੀ ਕੀਤਾ ਜਾ ਰਿਹਾ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।