ਅਕਾਲੀ ਦਲ ਬਾਦਲ ਦੇ ਇਸ ਆਗੂ ਦੇ ਘਰ ਲੱਗੀ ਅੱਗ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਹ ਨਵੀਂ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਵੱਡੇ ਪੱਧਰ ਉੱਪਰ ਪੰਜਾਬ ਦਾ ਕੰਮ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਵੱਲ ਇੱਕ ਦੂਜੇ ਉੱਪਰ ਤੰਜ ਕੱਸੇ ਜਾ ਰਹੇ ਹਨ ਇਸਦੇ ਨਾਲ ਹੀ ਕਬੱਡੀ ਖਬਰ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜੀ ਹੋਈ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਲੋਪੋਕੇ ਦੇ ਅਧੀਨ ਪੈਂਦੇ ਪਿੰਡ ਚੱਕ ਮਿਸ਼ਰੀ ਖਾਂ ਦੇ ਪੇਚ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਰਕਰ ਦੇ ਘਰ ਵਾਰਦਾਤ ਹੋ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਸਾਰਾ ਪਰਿਵਾਰ ਆਪਣੇ ਰਿਸ਼ਤੇਦਾਰੀ ਵਿੱਚ

ਗਿਆ ਹੋਇਆ ਸੀ ਤਾਂ ਕਿਸੇ ਸ਼ਰਾਰਤੀ ਅਨਸਰ ਦੇ ਵੱਲੋਂ ਇਨਕਾਰ ਅੱਗ ਲਗਾ ਦਿੱਤੀ ਗਈ ਹੈ ਹੁਣ ਇਹ ਖ਼ਬਰ ਜਦੋਂ ਇਲਾਕੇ ਵਿੱਚ ਪਹੁੰਚੀ ਹੈ ਤਾਂ ਸਾਰੇ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ ਅਤੇ ਮਾਮਲਾ ਪੁਲੀਸ ਕੋਲ ਪਹੁੰਚ ਗਈ ਹੈ ਤੇ ਪੁਲੀਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਬਾਰੇ ਛਾਣਬੀਣ ਕੀਤੀ ਜਾ ਰਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *