ਜਿਵੇਂ ਹੀ ਕੋਰੋਨਾ ਕਾਲ ਸਮਾਪਤ ਹੋਇਆ ਹੈ ਉਸ ਦੇ ਨਾਲ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਨੂੰ ਇਸ ਨੇ ਬਰਬਾਦ ਕਰ ਦਿੱਤਾ ਹੈ ਕਿਉਂਕਿ ਜਦੋਂ ਕੋਰੋਨਾ ਕਾਰਨ ਚੱਲ ਰਿਹਾ ਸੀ ਤਾਂ ਬਹੁਤ ਸਾਰੇ ਲੋਕਾਂ ਦਾ ਕੰਮਕਾਰ ਠੱਪ ਹੋ ਗਿਆ ਸੀ ਅਤੇ ਉਹ ਆਰਥਿਕ ਮੰਦੀ ਦੇ ਨਾਲ ਜੂਝ ਰਹੇ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਲੋਕਾਂ ਦੇ ਦੁਬਾਰਾ ਤਰ੍ਹਾਂ ਤਰ੍ਹਾਂ ਦੇ ਤਰੀਕੇ ਅਪਣਾਏ ਗਏ ਹਨ ਕਿ ਇਹ ਆਪਣੇ ਪਰਿਵਾਰ ਨੂੰ ਪਾਲ ਸਕਣ ਬਹੁਤ ਸਾਰੇ ਲੋਕਾਂ ਨੇ ਆਪਣੇ ਆਪ ਨੂੰ ਖ਼ਤਮ ਕਰ ਲਿਆ ਇਸ ਤੋਂ ਇਲਾਵਾ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਗੈਰਕਾਨੂੰਨੀ ਧੰਦੇ ਨਾਲ ਜੁੜ ਗਏ ਉਨ੍ਹਾਂ ਦੇ ਵੱਲੋਂ ਗ਼ਲਤ ਤਰੀਕੇ ਦੇ ਨਾਲ ਆਪਣੇ ਪਰਿਵਾਰ ਦੇ ਲਈ ਪੈਸੇ ਇਕੱਠੇ ਕੀਤੇ ਜਾਣ ਲੱਗੇ ਇਸਦੇ ਨਾਲ ਹੀ ਬਹੁਤ ਲੋਕ ਅਜਿਹੇ ਹਨ
ਜੋ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਅਜਿਹੀ ਹੀ ਇੱਕ ਖ਼ਬਰ ਅਮਰੀਕਾ ਤੋਂ ਸਾਹਮਣੇ ਆਈ ਇੱਥੇ ਦੱਸਿਆ ਰਹਿ ਰਹੇ ਅਮਰੀਕਾ ਦੇ ਟੈਕਸਾਸ ਵਿੱਚ ਇੱਕ ਵਿਅਕਤੀ ਦੇ ਵੱਲੋਂ ਆਪਣੇ ਹੀ ਚਾਰ ਪਰਿਵਾਰਕ ਮੈਂਬਰਾਂ ਨੂੰ ਗੋ ਲੀ ਮਾ ਰ ਦਿੱਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਾਰਨ ਤੋਂ ਬਾਅਦ ਖੁਦ ਨੂੰ ਵੀ ਖਤਮ ਕਰ ਲਿਆ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਲੱਕ ਦੇ ਵਿੱਚ ਸਨਸਨੀ ਫੈਲ ਗਈ ਅਤੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।