ਆਖਰਕਾਰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੋਮਵਾਰ ਨੂੰ ਹਿਸਾਰ ਅਦਾਲਤ ਤੋਂ ਫਰਲੋ ਮਿਲ ਗਈ ਇਸ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮ ਹੋ ਗਈ ਹੈ ਇੱਕ ਸੌ ਸਤਾਰਾਂ ਵਿਧਾਨ ਸਭਾ ਸੀਟਾਂ ਵਿੱਚੋਂ ਛਪੰਜਾ ਤੇ ਡੇਰਾ ਸਿਰਸਾ ਦਾ ਕਾਫ਼ੀ ਪ੍ਰਭਾਵ ਹੈ ਆਉਣ ਵਾਲੇ ਦਿਨਾਂ ਵਿਚ ਡੇਰਾ ਪੰਜਾਬ ਚੋਣਾਂ ਚ ਸਮਰਥਨ ਨੂੰ ਲੈ ਕੇ ਵੱਡਾ ਐਲਾਨ ਕਰ ਸਕਦਾ ਹੈ ਸੂਬੇ ਵਿੱਚ ਭਾਜਪਾ ਇਸ ਵਾਰ ਅਕਾਲੀ ਦਲ ਤੋਂ ਵੱਖ ਹੋ ਕੇ ਚੋਣ ਲੜ ਰਹੀ ਹੈ ਹੁਣ ਦੇਖਣਾ ਹੋਵੇਗਾ ਕਿ ਡੇਰਾ ਸਿਰਸਾ ਕੇਸ ਅਤੇ ਮਿਹਰਬਾਨੀ ਨਾਲ ਨਜ਼ਰ ਰੱਖਦਾ ਹੈ ਪੰਜਾਬ ਵਿੱਚ ਛੱਬੀ ਫਰਵਰੀ ਨੂੰ ਵੋਟਾਂ ਪੈਣੀਆਂ ਹਨ ਹਰਿਆਣਾ ਦੇ ਵਿੱਚ ਡੇਰਾ ਸੱਚਾ ਸੋਧਾਂ ਨੇ ਦੋ ਹਜਾਰ ਚੌਦਾਂ ਅਤੇ ਦੋ ਹਜਾਰ ਉਨੀ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ ਸੀ ਇੱਥੇ
ਭਾਜਪਾ ਨੇ ਡੇਰੇ ਨੂੰ ਪੂਰਾ ਸਮਰਥਨ ਦਿੱਤਾ ਸੀ ਡੇਰਾ ਮੁਖੀ ਰਾਮ ਰਹੀਮ ਬਲਾਤਕਾਰ ਅਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਿਹਾ ਹੈ ਇਸ ਤੋਂ ਪਹਿਲਾਂ ਵੀ ਰਾਮ ਰਹੀਮ ਨੂੰ ਵੱਖ ਵੱਖ ਕਾਰਨਾਂ ਕਰਕੇ ਪੈਰੋਲ ਮਿਲ ਚੁੱਕੀ ਹੈ ਪਰ ਫਰਲੋ ਪਹਿਲੀ ਵਾਰ ਮਿਲੀ ਹੈ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਮ ਰਹੀਮ ਦੀ ਰਿਹਾਈ ਨੂੰ ਲੈ ਕੇ ਪੰਜਾਬ ਵਿੱਚ ਚਰਚਾ ਸ਼ੁਰੂ ਹੋ ਗਈ ਹੈ ਪੰਜਾਬ ਦੇ ਵਿੱਚ ਤਿੰਨ ਸੌ ਦੇ ਕਰੀਬ ਡੇਰੇ ਹਨ ਇਨ੍ਹਾਂ ਦੇ ਵਿੱਚੋਂ ਕਰੀਬ ਦਸ ਡੇਰਿਆਂ ਦੇ ਸਮਰਥਕਾਂ ਦੀ ਗਿਣਤੀ ਲੱਖਾਂ ਵਿੱਚ ਹੈ ਇਨ੍ਹਾਂ ਵਿੱਚ ਰਾਧਾ ਸੁਆਮੀ ਬਿਆਸ ਡੇਰਾ ਸੱਚਾ ਸੌਦਾ ਨਿਰੰਕਾਰੀ ਨਾਮਧਾਰੀ ਡੇਰਾ ਸੱਚਖੰਡ ਬੱਲਾਂ ਦੇ ਨਾਲ ਨਾਲ ਹੋਰ ਵੀ ਕਈ ਡੇਰੇ ਅਜਿਹੇ ਹਨ ਚੋਣਾਂ ਵਿੱਚ ਡੇਰਿਆਂ ਦਾ ਸਮਰਥਨ ਮਿਲਦਾ ਹੈ ਤਾਂ ਪਾਰਟੀਆਂ ਨੂੰ ਵੱਡਾ ਵੋਟ ਬੈਂਕ ਮਿਲ ਸਕਦਾ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।