ਇਸ ਥਾਂ ਤੇ ਵਾਪਰਿਆ ਇਹ ਵੱਡਾ ਭਿਆਨਕ ਹਾਦਸਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਜਿਨ੍ਹਾਂ ਵਿਚ ਬਹੁਤ ਸਾਰੇ ਸੜਕ ਹਾਦਸੇ ਵਾਪਰਦੇ ਹਨ ਦੱਸਿਆ ਜਾ ਰਿਹਾ ਹੈ ਕਿ ਸੜਕ ਹਾਦਸੇ ਅਕਸਰ ਹੀ ਕਿਸੇ ਦੀ ਅਣਗਹਿਲੀ ਦੇ ਕਾਰਨ ਵਾਪਰਦੇ ਹਨ ਇਸ ਦੇ ਨਾਲ ਬਹੁਤ ਸਾਰੇ ਲੋਕਾਂ ਦੀ ਮੌ ਤ ਹੋ ਜਾਂਦੀ ਹੈ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕ ਇਨ੍ਹਾਂ ਸੜਕ ਹਾਦਸਿਆਂ ਵਿੱਚ ਜ਼ਖ਼ਮੀ ਹੋ ਜਾਂਦੇ ਹਨ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਕ ਵੱਡੀ ਖਬਰ ਹਰਿਆਣਾ ਦੇ ਰੋਹਤਕ ਤੋਂ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਇਥੇ ਦੇ ਇਕ ਨਜ਼ਦੀਕੀ ਪਿੰਡਾਂ ਦੇ ਵਿਚ ਕਾਰ ਅਤੇ ਟਰਾਲੇ ਦੀ ਭਿਆਨਕ ਟੱਕਰ ਹੋ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਟਰਾਲੀ ਅਤੇ ਕਾਰ ਦੀ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਇੱਥੇ ਇਸ

ਟੱਕਰ ਦੇ ਵਿਚ ਤਿੰਨ ਲੋਕਾਂ ਦੀ ਮੌ ਤ ਹੋ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿਚ ਬਹੁਤ ਸਾਰੇ ਲੋਕ ਜ਼ਖ਼ਮੀ ਵੀ ਹੋਏ ਹਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਹਰੇਕ ਵਿਅਕਤੀ ਨੂੰ ਆਪਣਾ ਵਾਹਨ ਹੌਲੀ ਚਲਾਉਣਾ ਚਾਹੀਦਾ ਹੈ ਤਾਂ ਜੋ ਅਜਿਹੇ ਹਾਦਸੇ ਨਾ ਵਾਪਰਨ ਇਸ ਮਾਮਲੇ ਬਾਰੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ ਅਜਿਹੀਆਂ ਖ਼ਬਰਾਂ ਆਉਣ ਤੋਂ ਬਾਅਦ ਲੋਕਾਂ ਦੇ ਵਿਚ ਡਰ ਤੇ ਸਹਿਮ ਦਾ ਮਾਹੌਲ ਤਾਂ ਦੇਖਿਆ ਜਾਂਦਾ ਹੈ ਪਰ ਫਿਰ ਵੀ ਉਨ੍ਹਾਂ ਦੇ ਵੱਲੋਂ ਇਨ੍ਹਾਂ ਵੱਲ ਖ਼ਾਸ ਧਿਆਨ ਨਹੀਂ ਦਿੱਤਾ ਜਾਂਦਾ ਜਿਸ ਦੇ ਕਾਰਨ ਹੀ ਹਾਦਸੇ ਵਾਰ ਵਾਰ ਵਾਪਰਦੇ ਹਨ ਅਤੇ ਬਹੁਤ ਸਾਰੇ ਲੋਕ ਇਸ ਹਾਦਸਿਆਂ ਦੇ ਵਿੱਚ ਆਪਣੀ ਜਾਨ ਗੁਆ ਬੈਠਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *