ਹੁਣੇ ਹੁਣੇ ਮੌਸਮ ਵਿਭਾਗ ਨੇ ਜਾਰੀ ਕੀਤਾ ਹੈ ਵੱਡਾ ਅਲਰਟ

Latest Update

ਜਿਵੇਂ ਜਿਵੇਂ ਮੌਸਮ ਸਾਫ਼ ਹੋ ਰਿਹਾ ਹੈ ਉਸ ਦੇ ਨਾਲ ਨਾਲ ਲੋਕਾਂ ਦੀਆਂ ਮੁਸ਼ਕਲਾਂ ਵੀ ਘਟਦੀਆਂ ਜਾ ਰਹੀਆਂ ਹਨ ਇਸਦੇ ਨਾਲ ਹੀ ਇੱਕ ਵੱਡੀ ਖ਼ਬਰ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਹਿਮਾਚਲ ਪ੍ਰਦੇਸ਼ ਦੇ ਵਿੱਚ ਅਤੇ ਜੰਮੂ ਕਸ਼ਮੀਰ ਦੇ ਵਿੱਚ ਬਰਫਬਾਰੀ ਹੋਣ ਦੀ ਸੰਭਾਵਨਾ ਹੈ ਦੱਸਿਆ ਜਾ ਰਿਹਾ ਹੈ ਇੱਥੇ ਠੰਢ ਬਹੁਤ ਜ਼ਿਆਦਾ ਹੈ ਤੇ ਸੀਤ ਹਵਾਵਾਂ ਚੱਲ ਰਹੀਆਂ ਹਨ ਜਿਸਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਹੋ ਰਹੀ ਬਰਫਬਾਰੀ ਦੇ ਕਾਰਨ ਰਾਹਗੀਰਾਂ ਨੂੰ ਬਹੁਤ ਜ਼ਿਆਦਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਵਿੱਚ ਹੁਣ ਮੌਸਮ ਸਾਫ਼ ਹੋ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਕਿਤੇ ਕਿਤੇ ਧੁੱਪ ਨਿਕਲ ਰਹੀ ਹੈ ਅਤੇ ਇਸ ਦੇ ਨਾਲ ਹੀ ਪੰਜਾਬ ਦੇ ਬਹੁਤ

ਸਾਰੇ ਸ਼ਹਿਰਾਂ ਦੇ ਵਿੱਚ ਠੰਢ ਵੀ ਦੇਖੀ ਜਾ ਰਹੀ ਹੈ ਕਿਉਂਕਿ ਹਵਾਵਾਂ ਚੱਲ ਰਹੀਆਂ ਹਨ ਜਿਸਦੇ ਕਾਰਨ ਠੰਢ ਹਾਲੇ ਘਟਣ ਨਹੀਂ ਲੱਗੀ ਹੈ ਸਵੇਰੇ ਸ਼ਾਮ ਦੀ ਠੰਢ ਬਹੁਤ ਜ਼ਿਆਦਾ ਹੈ ਜਿਸਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਨ੍ਹਾਂ ਨੇ ਸਵੇਰੇ ਕੰਮ ਤੇ ਜਾਣਾ ਦਿੰਦਾ ਹੈ ਉਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਜਿਵੇਂ ਹੀ ਧੁੱਪ ਨਿਕਲਦੀ ਹੈ ਲੋਕਾਂ ਦੇ ਵਿਚ ਖੁਸ਼ੀ ਵੀ ਦੇਖੀ ਜਾ ਰਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *