ਆਮ ਆਦਮੀ ਪਾਰਟੀ ਨੂੰ ਲੱਗਿਆ ਵੱਡਾ ਝਟਕਾ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ਇਸ ਦੇ ਨਾਲ ਹੀ ਵੱਡੀ ਖਬਰ ਇਹ ਵੀ ਸਾਹਮਣੇ ਆ ਰਹੀ ਹੈ ਕਿ ਹੁਣ ਸਾਰੀਆਂ ਹੀ ਪਾਰਟੀਆਂ ਦੇ ਵਿਧਾਇਕ ਜਿਨ੍ਹਾਂ ਨੂੰ ਟਿਕਟਾਂ ਨਹੀਂ ਮਿਲੀਆਂ ਉਨ੍ਹਾਂ ਦੇ ਵੱਲੋਂ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਜਾਇਆ ਜਾ ਰਿਹਾ ਹੈ ਅਜਿਹਾ ਹੀ ਮਾਮਲਾ ਦੱਸਿਆ ਜਾ ਰਿਹਾ ਹੈ ਕਿ ਖਰੜ ਹਲਕੇ ਤੋਂ ਸਾਹਮਣੇ

ਆਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਇਕ ਵੱਡਾ ਝਟਕਾ ਲੱਗਿਆ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ 20 ਵਰਕਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿੱਚ ਖ਼ੁਸ਼ੀ ਦੀ ਲਹਿਰ ਹੈ ਹੱਤਿਆਵਾਂ ਦੀ ਪਾਰਟੀ ਨੂੰ ਨਿਰਾਸ਼ਾ ਹੱਥ ਲੱਗੀ ਹੈ ਇਸ ਖਬਰ ਦੇ ਸਾਹਮਣੇ ਅੌਰਤਾਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *