ਬੁਲੇਟ ਮੋਟਰਸਾਈਕਲ ਤੇ ਆਏ ਨੌਜਵਾਨਾਂ ਨੇ ਕਰ ਦਿੱਤਾ ਵੱਡਾ ਕਾਂਡ

Latest Update

ਪੰਜਾਬ ਦਾ ਮਾਹੌਲ ਦਿਨੋ ਦਿਨ ਖ਼ਰਾਬ ਹੁੰਦਾ ਜਾ ਰਿਹਾ ਹੈ ਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜਿਨਾਂ ਨੂੰ ਵੇਖਿਆ ਕੋਈ ਹੈਰਾਨ ਕਿਹਾ ਜਾਂਦਾ ਹੈ ਅੱਜਕੱਲ੍ਹ ਲੁਟੇਰਿਆਂ ਦੇ ਵੱਲੋਂ ਸਡ਼ਕ ਉੱਪਰ ਜਾਂਦੇ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਜਾਨੀ ਨੁਕਸਾਨ ਵੀ ਪਹੁੰਚਾਇਆ ਜਾ ਰਿਹਾ ਹੈ ਇਸਦੇ ਨਾਲ ਹੀ ਸੜਕਾਂ ਜਾਂਦੀਆਂ ਔਰਤਾਂ ਨੂੰ ਬਹੁਤ ਸਾਰੇ ਲੋਕਾਂ ਦੇ ਵੱਲੋਂ ਲੁੱਟ ਲਿਆ ਜਾਂਦਾ ਹੈ ਇਸਦੇ ਨਾਲ ਹੀ ਕਬੱਡੀ ਖ਼ਬਰ ਤਾਰ ਆਧਾਰ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਤਰਨਤਾਰਨ ਇਹ ਇੱਕ ਬੈਂਕ ਦੇ ਵਿੱਚ ਤਿੰਨ ਨੌਜਵਾਨਾਂ ਦੇ ਵੱਲੋਂ ਵੱਡੀ ਲੁੱਟ ਕੀਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਜਦੋਂ ਇੱਥੇ ਦਾ ਸੁਰੱਖਿਆ ਗਾਰਡ ਇਸ ਬੈਂਕ ਦੇ ਬਾਹਰ ਬੈਠਾ ਸੀ ਤਾਂ ਤਿੰਨ ਨੌਜਵਾਨ ਇਸ ਬੈਂਕ ਦੇ ਬਚਾਉਂਦੇ ਹਨ ਅਤੇ ਉਨ੍ਹਾਂ ਦੇ ਵੱਲੋਂ

ਹਥਿਆਰਾਂ ਦੀ ਨੋਕ ਤੇ ਉੱਪਰ ਇਸ ਸੁਰੱਖਿਆ ਗਾਰਡਾਂ ਨੂੰ ਬੰਦੀ ਬਣਾ ਲਿਆ ਜਾਂਦਾ ਹੈ ਅਤੇ ਇਸ ਸੁਰੱਖਿਆ ਗਾਰਡ ਦੇ ਵੱਲੋਂ ਉਨ੍ਹਾਂ ਦੇ ਨਾਲ ਹੱਥੋਪਾਈ ਵੀ ਕੀਤੀ ਜਾਂਦੀ ਹੈ ਪਰ ਉਨ੍ਹਾਂ ਨੌਜਵਾਨਾਂ ਦੇ ਵੱਲੋਂ ਇਸ ਨੌਜਵਾਨ ਨੂੰ ਬੰਦੀ ਬਣਾ ਕੇ ਅੰਦਰ ਚਲੇ ਜਾਂਦੇ ਹਨ ਅਤੇ ਕੁਝ ਪੈਸੇ ਲੁੱਟ ਕੇ ਫਰਾਰ ਹੋ ਜਾਂਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਬਚਾ ਦਿੱਤੇ ਜਾ ਰਹੇ ਹਨ ਇਸ ਦੇ ਨਾਲ ਹੀ ਇਹ ਬੈਂਕ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਦੋਂ ਇਹ ਲੁੱਟ ਹੋਈ ਹੈ ਤਾਂ ਉਹ ਆਪਣੇ ਸਟਾਫ ਦੇ ਨਾਲ ਬਾਹਰ ਗਏ ਹੋਏ ਸਨ ਜਿਸ ਤੋਂ ਬਾਅਦ ਇਹ ਮਾਮਲਾ ਸਾਹਮਣੇ ਆਇਆ ਹੈ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *