ਸੁਨੀਲ ਜਾਖੜ ਨੇ ਲਿਆ ਇਹ ਵੱਡਾ ਫ਼ੈਸਲਾ ਕਾਂਗਰਸ ਨੂੰ ਵੱਡਾ ਝਟਕਾ

Latest Update

ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਤੋਂ ਬਾਅਦ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਰੱਖਿਆ ਹੈ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਚੋਣ ਸਿਆਸਤ ਤੋਂ ਸੰਨਿਆਸ ਇੰਗਲੈਂਡ ਦਾ ਅੈਲਾਨ ਕਰ ਦਿੱਤਾ ਹੈ ਸੁਨੀਲ ਜਾਖੜ ਨੇ ਚੋਣ ਸਿਆਸਤ ਛੱਡਣ ਦਾ ਐਲਾਨ ਉਸੇ ਦਿਨ ਕੀਤਾ ਜਦੋਂ ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਪਾਰਟੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਚੋਣਾਂ ਲੜ ਰਹੀ ਹੈ ਸੁਨੀਲ ਜਾਖੜ ਨੇ ਆਪਣਾ ਦਰਦ ਬਿਆਨ ਕੀਤਾ ਹੈ ਸੁਨੀਲ ਜਾਖੜ ਨੇ ਇਕ ਨਿਜੀ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਕਿ ਉਹ ਦਿੱਲੀ ਦੇ ਆਗੂਆਂ ਦੇ ਬਿਆਨ ਤੋਂ ਦੁਖੀ ਹਨ ਸੁਨੀਲ ਜਾਖੜ ਨੇ ਕਿਹਾ ਪੰਜਾਬ ਧਰਮ ਨਿਰਪੱਖ ਸੂਬਾ ਹੈ ਮੈਨੂੰ ਇਸ ਗੱਲ ਦਾ ਦੁੱਖ ਹੈ ਕਿ ਦਿੱਲੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ

ਵਿਚ ਮੁੱਖ ਮੰਤਰੀ ਦੀ ਕੁਰਸੀ ਸਿੱਖ ਚਿਹਰੇ ਕੋਲ ਕੀ ਰਹਿਣੀ ਚਾਹੀਦੀ ਹੈ ਕਾਂਗਰਸ ਦੀ ਸੀਨੀਅਰ ਆਗੂ ਅੰਬਿਕਾ ਸੋਨੀ ਨੇ ਕਿਹਾ ਸੀ ਕਿ ਪੰਜਾਬ ਦਾ ਮੁੱਖ ਮੰਤਰੀ ਹਿੰਦੂ ਨਹੀਂ ਹੋਣਾ ਚਾਹੀਦਾ ਇਸ ਪਾਕਿਸਤਾਨ ਤੋਂ ਸੁਨੀਲ ਜਾਖੜ ਨੂੰ ਠੇਸ ਪਹੁੰਚੀ ਹੈ ਜਿਸ ਤੋਂ ਬਾਅਦ ਸੁਨੀਲ ਜਾਖੜ ਨੇ ਕਿਹਾ ਕਿ ਅੰਬਿਕਾ ਸੋਨੀ ਨੇ ਕਿਹਾ ਕਿ ਹਿੰਦੂ ਸੂਬੇ ਦਾ ਮੁੱਖ ਮੰਤਰੀ ਨਹੀਂ ਬਣ ਸਕਦਾ ਇਹ ਗੱਲ ਮੈਨੂੰ ਦੁਖੀ ਕਰਦੀ ਹੈ ਮੈਂ ਚੋਣ ਰਾਜਨੀਤੀ ਛੱਡ ਰਿਹਾ ਹਾਂ ਜਦੋਂ ਅੰਬਿਕਾ ਸੋਨੀ ਦੇ ਬਿਆਨ ਨੇ ਕਾਂਗਰਸ ਦਾ ਵੱਡਾ ਨੁਕਸਾਨ ਕੀਤਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *