ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਤੇ ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਣ ਸਾਰੀਆਂ ਪਾਰਟੀਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਉੱਪਰ ਵਿਕਾਸ ਕੀਤਾ ਜਾਵੇਗਾ ਇਸਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵੱਲੋਂ ਇੱਕ ਦੂਜੇ ਉੱਪਰ ਇਲਜ਼ਾਮ ਲਗਾਏ ਜਾ ਰਹੇ ਹਨ ਇਸ ਦੇ ਨਾਲ ਇੱਕ ਹੋਰ ਵੱਡੀ ਖ਼ਬਰ ਚਰਨਜੀਤ ਚੰਨੀ ਦੇ ਨਾਲ ਜੁੜੀ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਦੇ ਵਲੋਂ ਮੁੱਖ ਮੰਤਰੀ ਦਾ ਚਿਹਰਾ ਬਣਾਏ ਜਾਣ ਤੇ ਨਵਜੋਤ ਕੌਰ ਸਿੱਧੂ ਦਾ ਇੱਕ ਵੱਡਾ ਬਿਆਨ ਆਇਆ ਹੈ ਜਿਸ ਵਿੱਚ ਨਵਜੋਤ ਕੌਰ ਸਿੱਧੂ ਦਾ ਕਹਿਣਾ ਹੈ ਕਿ ਜੋ ਰਾਹੁਲ ਗਾਂਧੀ ਦੁਆਰਾ

ਚਰਨਜੀਤ ਚੰਨੀ ਨੂੰ ਮੁੱਖਮੰਤਰੀਆਂ ਚਿਹਰਾ ਬਣਾਇਆ ਗਿਆ ਹੈ ਇਹ ਫ਼ੈਸਲਾ ਗ਼ਲਤ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਨੂੰ ਗੁੰਮਰਾਹ ਕੀਤਾ ਗਿਆ ਹੈ ਜਿਸਦੇ ਬਾਅਦ ਉਨ੍ਹਾਂ ਦਾ ਕਹਿਣਾ ਹੈ ਕਿ ਚਰਨਜੀਤ ਚੰਨੀ ਇੱਕ ਬਹੁਤ ਅਮੀਰ ਵਿਅਕਤੀ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਚਰਨਜੀਤ ਚੰਨੀ ਦੀ ਪੂੰਜੀ ਉਨ੍ਹਾਂ ਨਾਲੋਂ ਵੀ ਜ਼ਿਆਦਾ ਹੈ ਇਸ ਲਈ ਇੱਕ ਗ਼ਰੀਬ ਵਿਅਕਤੀ ਦੇ ਤੌਰ ਤੇ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਗਿਆ ਹੈ ਇਹ ਫ਼ੈਸਲਾ ਗ਼ਲਤ ਹੈ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *