ਸੜਕ ਤੇ ਜਾ ਰਹੀ ਕਾਰ ਨੂੰ ਅਚਾਨਕ ਲੱਗੀ ਅੱਗ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਸੜਕ ਹਾਦਸਾ ਵਾਪਰਿਆ ਦਰਦਨਾਕ ਸੜਕ ਹਾਦਸਾ ਨੇ ਬੱਚਤ ਮੁਹਿੰਮ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸੜਕ ਹਾਦਸਿਆਂ ਦੇ ਪਿੱਛੇ ਕਿਸਾਨ ਕਿਸੇ ਅਣਗਹਿਲੀ ਹੁੰਦੀ ਹੈ ਇਸਦੇ ਨਾਲ ਹੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਫਗਵਾੜਾ ਦੇ ਵਿਚ ਇਕ ਵਿਅਕਤੀ ਆਪਣੀ ਪਤਨੀ ਦੇ ਨਾਲ ਜਾ ਰਿਹਾ ਸੀ ਤਾਂ ਰਸਤੇ ਵਿੱਚ ਹੀ ਉਸ ਦੀ ਗੱਡੀ ਨੂੰ ਅੱਗ ਲੱਗ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਹ ਭਿਆਨਕ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇਹ ਸਡ਼ਕ ਦੇ ਉਪਰ ਜਾ ਰਹੇ ਸਨ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਨ੍ਹਾਂ ਪਰਿਵਾਰਾਂ ਨੂੰ ਇਸ ਗੱਲ ਬਾਰੇ ਪਤਾ ਲੱਗਿਆ ਤਾਂ ਇਨ੍ਹਾਂ ਵੱਲੋਂ

ਗੱਡੀ ਵਿਚੋਂ ਉਤਰ ਗਿਆ ਜਾਇਆ ਗਿਆ ਪਰ ਗੱਡੀ ਸੜ ਕੇ ਸਵਾਹ ਹੋ ਗਈ ਹੈ ਪਰ ਇਕ ਵਧੀਆ ਗੱਲ ਇਹ ਰਹੀ ਕਿ ਕਿਸੇ ਦੀ ਵੀ ਜਾਨ ਨੂੰ ਕੋਈ ਖਤਰਾ ਨਹੀਂ ਹੋਇਆ ਹੈ ਅਤੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਹੈ ਸਾਰੇ ਹੀ ਲੋਕਾਂ ਦੇ ਵੱਲੋਂ ਇਸ ਮਾਮਲੇ ਬਾਰੇ ਵੱਖ ਵੱਖ ਬਾਜ਼ਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *