ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪੋਤੀ ਨੇ ਕਰ ਦਿੱਤਾ ਇਹ ਵੱਡਾ ਕੰਮ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਕਰਵਾਉਂਦੀ ਜਾਰੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਹਨਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਹੀ ਪਾਰਟੀਆਂ ਦੇ ਪੱਲੇ ਕੁਝ ਅਤੇ ਪੁਰਲ ਜਾਮ ਲਗਾਇਆ ਜਾ ਰਿਹਾ ਹੈ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਛੱਤ ਨਾਲ ਜੁਡ਼ੀ ਹੋਈ ਸਾਹਮਣੇ ਆਈ ਜਿੱਥੇ ਗਏ ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਆਪਣੀਆਂ ਸਾਰੀਆਂ ਹੀ ਤਿਆਰੀਆਂ ਨੂੰ ਪੂਰੀ ਜ਼ੋਰ ਸ਼ੋਰ ਨਾਲ ਚਲਾਇਆ ਜਾ ਰਿਹਾ ਇਸ ਦੇ ਨਾਲ ਹੀ ਇਕ ਵੱਡੀ ਖਬਰ ਸਾਹਮਣੇ ਆਈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ

ਬਾਦਲ ਦੀ ਪੋਤਰੀ ਅਤੇ ਸੁਖਬੀਰ ਸਿੰਘ ਬਾਦਲ ਦੀ ਬੇਟੀ ਵੀ ਹੁਣ ਚੋਣ ਮੈਦਾਨ ਵਿਚ ਉਤਰ ਆਈ ਹੈ ਤੇ ਉਸ ਦੇ ਵੱਲੋਂ ਹੁਣ ਪਿੰਡਾਂ ਦੇ ਵਿਚ ਜਾ ਕੇ ਘਰ ਘਰ ਵੋਟਾਂ ਮੰਗੀਆਂ ਜਾ ਰਹੀਆਂ ਨੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਯਾਰਨ ਬੋਸ ਨੇ ਲੋਕਾਂ ਦੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਇਨ੍ਹਾਂ ਲੋਕਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਲੋਕ ਆਪਣੇ ਸਵਾਰਥ ਲਈ ਕੁਝ ਵੀ ਕਰ ਸਕਦੇ ਹਨ ਅਤੇ ਇਨ੍ਹਾਂ ਦਾ ਮਨਸੂਬਾ ਇਹ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਇਨ੍ਹਾਂ ਦੇ ਬੱਚੇ ਵੀ ਲੋਕਾਂ ਦੇ ਉਪਰ ਰਾਜ ਕਰਨਗੇ ਇਸ ਖਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *