ਸੁਖਬੀਰ ਬਾਦਲ ਨੇ ਕਰ ਦਿੱਤਾ ਇਹ ਵੱਡਾ ਧਮਾਕਾ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸਦੇ ਨਾਲ ਹੀ ਹੋਰ ਵੀ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਜਿਨ੍ਹਾਂ ਵਿੱਚ ਵਿਧਾਇਕਾਂ ਦੇ ਵੱਲੋਂ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਜਾਇਆ ਜਾ ਰਿਹਾ ਹੈ ਅਜਿਹੀ ਹੀ ਇਕ ਵੱਡੀ ਖਬਰ ਰੂਪਨਗਰ ਤੋਂ ਸਾਹਮਣੇ ਆਇਆ ਜਿੱਥੇ ਗਏ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਔਲਖ ਦੇ ਵਲੋਂ ਆਪਣੀ ਪਾਰਟੀ ਨੂੰ ਛੱਡ ਦਿੱਤਾ ਗਿਆ ਹੈ ਅਤੇ ਉਹ ਸ਼੍ਰੋਮਣੀ ਅਕਾਲੀ ਦਲ

ਭਾਰਤ ਵਿੱਚ ਸ਼ਾਮਲ ਹੋ ਗਏ ਹਨ ਇਸ ਸਮੇਂ ਜਦੋਂ ਜਰਨੈਲ ਸਿੰਘ ਔਲਖ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਜਾ ਰਿਹਾ ਸੀ ਤਾਂ ਸੁਖਬੀਰ ਸਿੰਘ ਬਾਦਲ ਨੇ ਆਪਣਾ ਭਾਸ਼ਣ ਦਿੰਦੇ ਹੋਏ ਕਿਹਾ ਕਿ ਹੁਣ ਲੋਕ ਸਮਝ ਚੁੱਕੇ ਹਨ ਅਤੇ ਹਵਾਵਾਂ ਦੀ ਪਾਰਟੀ ਨੂੰ ਛੱਡ ਅਤੇ ਕਾਂਗਰਸ ਪਾਰਟੀ ਨੂੰ ਸਾਡਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੇ ਹਨ ਇਸਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਕਾਂਗਰਸ ਸਰਕਾਰ ਦੇ ਵੱਲੋਂ ਲੋਕਾਂ ਦੇ ਨਾਲ ਧੋਖੇ ਕੀਤੇ ਗਏ ਹਨ ਜਿਸ ਤੋਂ ਬਾਅਦ ਸਾਰੇ ਹੀ ਲੋਕ ਇਸ ਸਰਕਾਰ ਤੋਂ ਅੱਕ ਚੁੱਕੇ ਹਨ ਅਤੇ ਲੋਕ ਬਦਲਾਅ ਚਾਹੁੰਦੇ ਹਨ ਇਸ ਲਈ ਉਨ੍ਹਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਹੀ ਸਰਕਾਰ ਆਵੇਗੀ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *