ਰਾਮ ਰਹੀਮ ਬਾਰੇ ਆਈ ਇਹ ਵੱਡੀ ਖਬਰ ਸਾਹਮਣੇ

Latest Update

ਜਿਵੇਂ ਹੀ ਰਾਮ ਰਹੀਮ ਜੇਲ੍ਹ ਵਿੱਚੋਂ ਬਾਹਰ ਆਏ ਹਨ ਅਤੇ ਉਹਨਾਂ ਨੂੰ ਪੈਰੋਲ ਮਿਲੀ ਹੈ ਉਸ ਦੇ ਨਾਲ ਹੀ ਸਿਆਸਤ ਵੀ ਗਰਮਾਉਣ ਲੱਗੀ ਹੈ ਕਿਉਂਕਿ ਬਹੁਤ ਸਾਰੇ ਲੋਕਾਂ ਦਾ ਇਹ ਮੰਨਣਾ ਹੈ ਕਿ ਰਾਮ ਰਹੀਮ ਨੂੰ ਕਿਸੇ ਸਿਆਸਤ ਰਾਹੀਂ ਹੀ ਬਾਹਰ ਕੱਢਿਆ ਗਿਆ ਹੈ ਕਿਉਂਕਿ ਚੋਣਾਂ ਦੇ ਵਿੱਚ ਸੱਚਾ ਸੌਦਾ ਡੇਰਾ ਦਾ ਬਹੁਤ ਪ੍ਰਮੁੱਖ ਸਥਾਨ ਹੁੰਦਾ ਹੈ ਕਿਉਂਕਿ ਪਹਿਲਾਂ ਵੀ ਹਰਿਆਣਾ ਦੇ ਵਿੱਚ ਜਦੋਂ ਚੋਣਾਂ ਹੋਈਆਂ ਸਨ ਤਾਂ ਰਾਮ ਰਹੀਮ ਦੇ ਵੱਲੋਂ ਭਾਜਪਾ ਦਾ ਸਮਰਥਨ ਕੀਤਾ ਗਿਆ ਸੀ ਇਸ ਤੋਂ ਬਾਅਦ ਬਹੁਤ ਸਾਰੇ ਮਤਾਂ ਦੇ ਨਾਲ ਭਾਜਪਾ ਦੀ ਜਿੱਤ ਹੋਈ ਸੀ ਇਸ ਦੇ ਨਾਲ ਹੀ ਹੁਣ ਵੀ ਦੱਸਿਆ ਜਾ ਰਿਹਾ ਹੈ ਕਿ ਰਾਮ ਰਹੀਮ ਨੂੰ ਇਸ ਲਈ ਹੀ ਬਾਹਰ ਕੱਢਿਆ ਗਿਆ ਹੈ ਕਿਉਂਕਿ ਉਨ੍ਹਾਂ ਦਾ ਸਮਰਥਨ ਲਿਆ ਜਾ ਸਕੇ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਸ

ਵਿੱਚ ਦੱਸਿਆ ਜਾ ਰਿਹਾ ਹੈ ਕਿ ਰਾਮ ਰਹੀਮ ਨੂੰ ਇਸ ਗੱਲ ਦਾ ਪਹਿਲਾਂ ਹੀ ਪਤਾ ਸੀ ਕਿ ਉਨ੍ਹਾਂ ਨੂੰ ਪੈਰੋਲ ਮਿਲਣ ਵਾਲੀ ਹੈ ਕਿਉਂਕਿ ਉਨ੍ਹਾਂ ਨੇ ਜਦੋਂ ਇਕ ਪ੍ਰੋਗਰਾਮ ਉਲੀਕਿਆ ਸੀ ਤਾਂ ਉਨ੍ਹਾਂ ਦਾ ਆਪਣੀ ਚਿੱਠੀ ਵਿੱਚ ਇਹ ਲਿਖਿਆ ਸੀ ਕਿ ਉਹ ਇਸ ਦਿਨ ਇਹ ਪ੍ਰੋਗਰਾਮ ਕਰਨਗੇ ਅਤੇ ਉਨ੍ਹਾਂ ਨੂੰ ਪੈਰੋਲ ਮਿਲਣ ਵਾਲੀ ਹੇਠ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦੀ ਤਰ੍ਹਾਂ ਰਹਿਣ ਅਤੇ ਸਾਰੇ ਹੀ ਲੋਕਾਂ ਦੇ ਵਿੱਚ ਸਨਸਨੀ ਹੈ ਕਿ ਕਿਸ ਤਰੀਕੇ ਨਾਲ ਇਸ ਵਿਅਕਤੀ ਨੂੰ ਪਤਾ ਲੱਗ ਸਕਦਾ ਹੈ ਕਿ ਇਸ ਨੂੰ ਪੈਰੋਲ ਮਿਲਣ ਵਾਲੀ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਰਕਾਰਾਂ ਦਾ ਇਹ ਸਾਰੀ ਮਿਲੀਭੁਗਤ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

 

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *