ਨਵਜੋਤ ਕੌਰ ਸਿੱਧੂ ਨੇ ਦਿੱਤਾ ਇਹ ਵੱਡਾ ਬਿਆਨ

Latest Update

ਨਵਜੋਤ ਸਿੰਘ ਸਿੱਧੂ ਨੇ ਭਾਵੇਂ ਕਾਂਗਰਸ ਹਾਈ ਕਮਾਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਦੇ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੇ ਫ਼ੈਸਲੇ ਨੂੰ ਠੀਕ ਕਿਹਾ ਹੋਵੇ ਪਰ ਉਨ੍ਹਾਂ ਦੀ ਪਤਨੀ ਡਾ ਨਵਜੋਤ ਕੌਰ ਸਿੱਧੂ ਇਸ ਨਾਲ ਸਹਿਮਤ ਨਹੀਂ ਹਨ ਉਨ੍ਹਾਂ ਹਾਈ ਕਮਾਨ ਦੇ ਫ਼ੈਸਲੇ ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਰਾਹੁਲ ਗਾਂਧੀ ਨੂੰ ਗੁੰਮਰਾਹ ਕੀਤਾ ਗਿਆ ਹੈ ਉਹ ਸਿੱਧੂ ਦੇ ਹੱਕ ਚ ਪ੍ਰਚਾਰ ਕਰ ਰਹੇ ਸਨ ਇਸ ਦੌਰਾਨ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਸੀਐਮ ਦਾ ਸਹੀ ਚਿਹਰਾ ਹਨ ਉਨ੍ਹਾਂ ਚੰਨੀ ਨੂੰ ਗ਼ਰੀਬ ਸਮਝਣ ਤੋਂ ਵੀ ਇਨਕਾਰ ਕਰ ਦਿੱਤਾ ਹੈ ਅਤੇ ਕਿਹਾ ਕਿ ਉਨ੍ਹਾਂ ਕੋਲ ਸਾਡੇ ਨਾਲੋਂ ਜ਼ਿਆਦਾ ਦੌਲਤ ਹੈ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਹੁਦੇ ਲਈ ਨਾਂ ਦਾ ਅੈਲਾਨ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਪੜ੍ਹਾਈ ਕੰਮ ਇਮਾਨਦਾਰੀ ਨੂੰ ਦੇਖਣਾ ਚਾਹੀਦਾ ਸੀ ਕਾਂਗਰਸ ਚ ਇਸ ਅਹੁਦੇ

ਲਈ ਸਿੱਧੂ ਸਹੀ ਉਮੀਦਵਾਰ ਸਨ ਉਹ ਇਹ ਸਭ ਇਸ ਲਈ ਨਹੀਂ ਕਹਿ ਰਹੀ ਕਿਉਂਕਿ ਉਹ ਉਨ੍ਹਾਂ ਦੇ ਪਤੀ ਹਨ ਪਰ ਉਨ੍ਹਾਂ ਦਾ ਮਾਡਲ ਬਹੁਤ ਵਧੀਆ ਹੈ ਜੇਕਰ ਉਹ ਮੁੱਖ ਮੰਤਰੀ ਬਣ ਜਾਂਦੇ ਤਾਂ ਪੰਜਾਬ ਦੀਆਂ ਸਮੱਸਿਆਵਾਂ ਛੇ ਮਹੀਨਿਆਂ ਵਿੱਚ ਹੱਲ ਹੋ ਜਾਣੀਆਂ ਸੀ ਇਸ ਦੇ ਬਾਰੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰੀ ਰਾਜਨੀਤੀ ਹੋ ਰਹੀ ਹੈ ਤੇ ਨਵਜੋਤ ਸਿੰਘ ਸਿੱਧੂ ਵੀ ਮੁੱਖ ਮੰਤਰੀ ਦਾ ਚਿਹਰਾ ਬਣਨਾ ਚਾਹੁੰਦਾ ਸੀ ਪਰ ਉਨ੍ਹਾਂ ਨੂੰ ਨਹੀਂ ਬਣਾਇਆ ਗਿਆ ਇਸ ਲਈ ਨਵਜੋਤ ਕੌਰ ਸਿੱਧੂ ਹੁਣ ਨਵਜੋਤ ਸਿੰਘ ਸਿੱਧੂ ਦੇ ਮੁੱਖ ਮੰਤਰੀ ਨਾ ਬਣਨ ਕਾਰਨ ਇਹ ਸਾਰਾ ਕੁਝ ਬੋਲ ਰਹੀ ਹੈ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *