ਰਿਸ਼ਵਤ ਲੈਂਦੀ ਮਹਿਲਾ ਅਧਿਕਾਰੀ ਰੰਗੇ ਹੱਥੀਂ ਕਾਬੂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਵੱਡੇ ਵੱਡੇ ਅਫ਼ਸਰ ਅਜਿਹੇ ਕੰਮ ਕਰਦੇ ਪਾਏ ਜਾਂਦੇ ਹਨ ਜਿਨ੍ਹਾਂ ਦੇ ਨਾਲ ਉਨ੍ਹਾਂ ਨੂੰ ਆਪਣੇ ਆਪ ਤੇ ਸ਼ਰਮ ਆਉਣੀ ਚਾਹੀਦੀ ਹੈ ਅਜਿਹੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਇਕ ਮਹਿਲਾ ਅਫਸਰ ਰਿਸ਼ਵਤ ਲੈਂਦੀ ਹੋਈ ਕਾਬੂ ਕੀਤੇ ਗਏ ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਜੈਪੁਰ ਦਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇੱਕ ਗ਼ਰੀਬ ਵਿਅਕਤੀ ਸੀ ਮਰਲੇ ਦੇ ਪਲਾਟ ਰਜਿਸਟਰੀ ਕਰਵਾਉਣ ਦੇ ਲਈ ਇਸ ਔਰਤ ਦੇ ਕੋਲ ਆਇਆ ਸੀ ਅਤੇ ਇਸ ਔਰਤ ਦੇ ਕੋਲੋਂ ਇਸ ਗ਼ਰੀਬ ਦੇ ਕੋਲੋਂ ਪੈਸੇ ਮੰਗੇ ਗਏ ਹਨ ਜਿਸ ਤੋਂ ਬਾਅਦ ਇਸ

ਨੇ ਕਿਸੇ ਨੂੰ ਇਸ ਗੱਲ ਬਾਰੇ ਦੱਸਿਆ ਅਤੇ ਉਸ ਨੌਜਵਾਨ ਨੇ ਉਸ ਵਿਅਕਤੀ ਦੇ ਨਾਲ ਜਾ ਕੇ ਇਸ ਔਰਤ ਦੀ ਵੀਡੀਓ ਬਣਾਈ ਹੈ ਅਤੇ ਸਿਰ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ ਹੈ ਪਰ ਇਸ ਤੋਂ ਬਾਅਦ ਜੋ ਇਸ ਔਰਤ ਨੇ ਕਿਹਾ ਹੈ ਉਸ ਨੂੰ ਵੇਖ ਕੇ ਹਰ ਇੱਕ ਵਿਅਕਤੀ ਦੇ ਹੋਸ਼ ਉੱਡ ਗਏ ਹਨ ਕਿਉਂਕਿ ਇਸ ਔਰਤ ਦਾ ਕਹਿਣਾ ਹੈ ਕਿ ਇਹ ਦਫ਼ਤਰ ਕ੍ਰਿਸ਼ਨਾ ਮੰਦਿਰ ਹੈ ਅਤੇ ਮੰਦਰ ਵਿਚ ਜੋ ਵੀ ਵਿਅਕਤੀ ਪ੍ਰਸ਼ਾਦ ਚੜ੍ਹਾਉਣਾ ਆਉਂਦਾ ਹੈ ਉਸ ਨੂੰ ਲੈਣਾ ਇਨ੍ਹਾਂ ਦਾ ਫ਼ਰਜ਼ ਹੈ ਅਤੇ ਕੋਈ ਵੀ ਮੰਦਿਰ ਵਿਚ ਦਿੱਤੇ ਗਏ ਪ੍ਰਸਾਦ ਨੂੰ ਨਾਂਹ ਨਹੀਂ ਕਰੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਅਜਿਹੀਆਂ ਔਰਤਾਂ ਨੂੰ ਜੋ ਜੇ ਅਫ਼ਸਰ ਹੋ ਕੇ ਅਜਿਹੇ ਕੰਮ ਕਰਦੀਆਂ ਹਨ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਨਾ ਤੁਸੀਂ ਵੀ ਆਪਣੇ ਵਿਚਾਰ ਇਸ ਮਾਮਲੇ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *