ਨਾਬਾਲਗ ਬੱਚੀ ਨਾਲ ਮੋਟਰ ਤੇ ਨੌਜਵਾਨ ਨਹੀਂ ਕਰ ਦਿੱਤਾ ਇਹ ਗਲਤ ਕੰਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਕੁਝ ਨੌਜਵਾਨਾਂ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਤੇ ਇਨ੍ਹਾਂ ਨੂੰ ਦੇਖ ਕੇ ਹਰੇਕ ਵਿਅਕਤੀ ਦੇ ਉਸ ਹਟਿਆ ਜਾਣਾ ਅਜਿਹਾ ਹੀ ਮਾਮਲਾ ਫਿਰੋਜ਼ਪੁਰ ਦੇ ਇਕ ਪਿੰਡ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਇੱਥੇ ਇਕ ਨੌਜਵਾਨ ਵੱਲੋਂ ਇੱਕ ਲੜਕੀ ਨੂੰ ਜੋ ਕਿ ਘੱਟ ਉਮਰ ਦੀ ਲੜਕੀ ਹੈ ਉਸ ਨੂੰ ਵਰਗਲਾ ਕੇ ਉਸ ਨੂੰ ਕਿਹਾ ਗਿਆ ਕਿ ਹੋਸ਼ ਦੇ ਨਾਲ ਵਿਆਹ ਕਰਵਾਏਗਾ ਅਤੇ ਉਸਦੇ ਨਾਲ ਉਸ ਵੱਲੋਂ ਗਲਤ ਕੰਮ ਕੀਤਾ ਗਿਆ ਹੈ ਜਿਸ ਤੋਂ ਬਾਅਦ ਇਸ ਲੜਕੀ ਨੇ ਹੁਣ ਥਾਣੇ ਦੇ ਵਿਚ ਜਾ ਕੇ ਰਿਪੋਰਟ ਦਰਜ ਕਰਵਾਈ ਹੈ ਇਸ ਲੜਕੀ ਦਾ ਕਹਿਣਾ ਹੈ ਕਿ ਉਸ ਨੂੰ ਉਸ ਲੜਕੇ ਦੇ ਵੱਲੋਂ ਇਹ ਕਿਹਾ ਗਿਆ ਸੀ ਕਿ ਉਹ

ਉਸ ਦੇ ਨਾਲ ਵਿਆਹ ਕਰਵਾਏਗਾ ਪਾਰੋ ਵਿਆਹ ਦਾ ਝਾਂਸਾ ਦੇ ਕੇ ਉਸ ਦੇ ਵੱਲੋਂ ਇਸ ਦੇ ਨਾਲ ਬ ਲਾ ਤ ਕਾ ਰ ਕੀਤਾ ਗਿਆ ਹੈ ਇਸ ਤੋਂ ਬਾਅਦ ਇਸ ਲੜਕੀ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਅਤੇ ਇੱਥੇ ਇਸ ਦਾ ਚੈਕਅੱਪ ਚੱਲ ਰਿਹਾ ਹੈ ਇਸ ਦੇ ਨਾਲ ਨਾਲ ਉਸ ਲੜਕੇ ਦੇ ਖਿਲਾਫ ਵੀ ਪਰਚਾ ਦਰਜ ਹੋ ਚੁੱਕਿਆ ਹੈ ਤੇ ਇਸ ਮਾਮਲੇ ਬਾਰੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਿਆ ਹੈ ਅਤੇ ਪੁਲੀਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੋਲ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਅਤੇ ਜੋ ਵੀ ਛਟਾਈ ਨਿਕਲ ਕੇ

ਸਾਹਮਣੇ ਆਵੇਗਾ ਇਸ ਦੇ ਆਧਾਰ ਤੇ ਇਸ ਮਾਮਲੇ ਵਿਚ ਕਾਰਵਾਈ ਕੀਤੀ ਜਾਵੇਗੀ ਇਸ ਦੇ ਨਾਲ ਹੀ ਲੋਕਾਂ ਵੱਲੋਂ ਵੀ ਵੱਖ ਵੱਖ ਵਿਚਾਰ ਦਿੱਤੇ ਕਾਰਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਸਭ ਦੀ ਸਹਿਮਤੀ ਨਾਲ ਹੁੰਦਾ ਹੈ ਪਰ ਜਦੋਂ ਇਨ੍ਹਾਂ ਦੇ ਵਿੱਚ ਕੋਈ ਨਾ ਕੋਈ ਵਿਗਾੜ ਪੈ ਜਾਂਦਾ ਹੈ ਤਾਂ ਇਨ੍ਹਾਂ ਲੜਕੀਆਂ ਵੱਲੋਂ ਲੜਕਿਆਂ ਨੂੰ ਫਸਾਉਣ ਦੇ ਲਈ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *