ਅਚਾਨਕ ਹੁਣੇ ਹੁਣੇ ਸ਼੍ਰੋਮਣੀ ਅਕਾਲੀ ਦਲ ਦੇ ਇਸ ਵੱਡੇ ਲੀਡਰ ਦੀ ਹੋਈ ਮੌ ਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਹਾਨ ਸ਼ਖਸੀਅਤਾਂ ਦੀ ਮੌ ਤ ਹੋ ਜਾਂਦੀ ਹੈ ਜਿਸ ਤੋਂ ਬਾਅਦ ਸਾਰੇ ਹੀ ਦੇਸ਼ ਦੇ ਵਿਚ ਸੋਗ ਦੀ ਲਹਿਰ ਦੌੜ ਜਾਂਦੀ ਹੈ ਹੁਣ ਜਿਵੇਂ ਹੀ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਉਹ ਕਿਸੇ ਤਰੀਕੇ ਦੇ ਨਾਲ ਉਹ ਸਾਰੇ ਹੀ ਲੋਕਾਂ ਨੂੰ ਆਪਣੇ ਪੱਖ ਵਿੱਚ ਕਰ ਸਕਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਜਿੱਤ ਪ੍ਰਾਪਤ ਕਰਕੇ ਆਪਣੀ ਸਰਕਾਰ ਬਣਾ ਸਕਣ ਇਸ ਦੇ ਨਾਲ ਹੀ ਇਕ ਵੱਡੀ ਖਬਰ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੀ ਹੋਈ ਸਾਹਮਣੇ ਅਾ ਰਹੇ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ

ਅਕਾਲੀ ਦਲ ਨੂੰ ਇਕ ਵੱਡਾ ਝਟਕਾ ਲੱਗਿਆ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਮਸ਼ਹੂਰ ਆਗੂ ਮੱਖਣ ਸਿੰਘ ਦਾਉਦਪੁਰੀ ਦਾ ਦੇਹਾਂਤ ਹੋ ਗਿਆ ਹੈ ਜਿਸ ਦੀ ਖਬਰ ਆਉਣ ਤੋਂ ਬਾਅਦ ਸਾਰੇ ਹੀ ਰਾਜਨੀਤਕ ਲੋਕਾਂ ਦੇ ਵਿਚ ਸੋਗ ਦੀ ਲਹਿਰ ਹੈ ਅਤੇ ਉਨ੍ਹਾਂ ਦੇ ਵੱਲੋਂ ਇਨ੍ਹਾਂ ਦੀ ਮੌਤ ਦੇ ਉਪਰ ਸੋਗ ਪ੍ਰਗਟ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੀ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਉਹ ਬਹੁਤ ਵਧੀਆ ਇਨਸਾਨ ਸਨ ਅਤੇ ਆਪਣੇ ਆਪਣੇ ਤਰੀਕੇ ਦੇ ਨਾਲ ਉਨ੍ਹਾਂ ਦੇ ਦੇਹਾਂਤ ਦੇ ਉੱਪਰ ਸੋਗ ਪ੍ਰਗਟ ਕੀਤਾ ਜਾ ਰਿਹਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *