ਕਿਸਾਨ ਅੰਦੋਲਨ ਵਿੱਚ ਜਾਨ ਗਵਾਉਣ ਵਾਲੇ ਕਿਸਾਨਾਂ ਲਈ ਭਗਵੰਤ ਮਾਨ ਨੇ ਉਠਾਈ ਆਵਾਜ਼

Latest Update

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਲੋਕ ਸਭਾ ਵਿੱਚ ਕਿਸਾਨਾਂ ਦਾ ਮੁੱਦਾ ਚੁੱਕਿਆ ਹੈ ਉਨ੍ਹਾਂ ਕਿਹਾ ਕਿ ਸ਼ੂਗਰ ਐਕਟ ਉਨੀ ਸੌ ਛਿਆਹਠ ਤਹਿਤ ਗੰਨਾ ਕਾਸ਼ਤਕਾਰਾਂ ਨੂੰ ਚੌਦਾਂ ਦਿਨਾਂ ਦੇ ਅੰਦਰ ਅੰਦਰ ਖੰਡ ਮਿੱਲ ਨੂੰ ਅਦਾਇਗੀ ਕਰਨੀ ਪੈਂਦੀ ਹੈ ਅਤੇ ਜੇਕਰ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਉਨ੍ਹਾਂ ਨੂੰ ਵਿਆਜ ਅਦਾ ਕਰਨਾ ਪੈਂਦਾ ਉਨ੍ਹਾਂ ਕਿਹਾ ਕਿ ਦੋ ਹਜਾਰ ਵੀਹ ਤੋਂ ਇੱਕੀ ਤੱਕ ਸਰਕਾਰੀ ਰੇਟ ਤਿੱਨ ਸੌ ਸੱਠ ਰੁਪਏ ਪ੍ਰਤੀ ਕੁਇੰਟਲ ਸੀ ਇਸ ਦੇ ਲਈ ਮਿੱਲ ਸਿਰਫ ਤਿੱਨ ਸੌ ਪੱਚੀ ਰੁਪਏ ਦਿੰਦੀ ਹੈ ਪੈਂਤੀ ਰੁਪਏ ਸਰਕਾਰ ਨੇ ਦੇਣੇ ਹਨ ਪਿਛਲੇ ਸਾਲ ਇੱਕ ਕਰੋੜ ਪੱਚੀ ਲੱਖ ਵੀਹ ਹਜ਼ਾਰ ਰੁਪਏ ਦੀ ਅਦਾਇਗੀ ਬਕਾਇਆ ਪਈ ਹੈ ਉਹ ਕਿਸਾਨਾਂ ਨੂੰ ਦਿੱਤੀ ਜਾਵੇ ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਕਈ ਕਿਸਾਨਾਂ ਨੇ ਆਪਣੀ ਜਾਨ ਗਵਾਈ ਹੈ ਜਿਸ ਤੇ ਸਰਕਾਰ ਨੇ

ਕੋਈ ਮੁਆਵਜ਼ਾ ਨਹੀਂ ਦਿੱਤਾ ਉਨ੍ਹਾਂ ਉਨ੍ਹਾਂ ਮੰਗ ਕੀਤੀ ਕਿ ਜੇਕਰ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਤਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਚੰਗੀ ਤਰ੍ਹਾਂ ਰੋਟੀ ਖਾ ਸਕਦੇ ਹਨਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦੀ ਤੇਜ਼ੀ ਕਾਰਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਭਗਵੰਤ ਮਾਨ ਦੀ ਤਾਰੀਫ ਕੀਤੀ ਜਾ ਰਹੀ ਹੈ ਕਿਉਂਕਿ ਲੋਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਹੀ ਇੱਕ ਅਜਿਹਾ ਵਿਅਕਤੀ ਹੈ ਜੋ ਹਮੇਸ਼ਾ ਹੀ ਲੋਕਾਂ ਦੀ ਆਵਾਜ਼ ਨੂੰ ਲੋਕ ਸਭਾ ਦੇ ਵਿੱਚ ਪਹੁੰਚਾਉਂਦਾ ਹੈ ਉਹ ਬਾਕੀ ਦੇ ਸਾਰੇ ਹੀ ਵਿਧਾਇਕ ਸਿਰਫ਼ ਬੈਠ ਕੇ ਵਾਪਸ ਆ ਜਾਂਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *