ਸਕੂਟਰੀ ਤੇ ਜਾ ਰਹੀਆਂ ਦੋ ਕੁੜੀਆਂ ਨਾਲ ਵਾਪਰ ਗਿਆ ਵੱਡਾ ਭਾਣਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਕੋਂਕੇਨਾ ਦੇ ਵਿੱਚ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਂਦੇ ਹਨ ਦੱਸਿਆ ਜਾ ਰਿਹਾ ਹੈ ਕਿ ਅਕਸਰ ਹੀ ਇਹ ਸੜਕ ਹਾਦਸੇ ਕਿਸੇ ਨਾ ਕਿਸੇ ਦੀ ਅਣਗਹਿਲੀ ਦੇ ਕਾਰਨ ਵਾਪਰਦੇ ਹਨ ਅਤੇ ਇਨ੍ਹਾਂ ਵਿਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਨਕੋਦਰ ਤੋਂ ਆ ਰਿਹਾ ਹੈ ਜਿੱਥੇ ਗਏ ਦੱਸਿਆ ਜਾ ਰਿਹਾ ਹੈ ਕਿ ਐਕਟਿਵਾ ਦੇ ਉੱਪਰ ਜਾ ਰਹੀਆਂ ਦੋ ਔਰਤਾਂ ਦੀ ਸਕੂਟਰੀ ਦਾ ਐਕਸੀਡੈਂਟ ਇਕ ਬੱਸ ਦੇ ਨਾਲ ਹੋ ਗਿਆ ਦੱਸਿਆ ਜਾ ਰਿਹਾ ਹੈ ਕਿ ਇਹ ਐਕਸੀਡੈਂਟ ਇੰਨਾ ਭਿਆਨਕ ਸੀ ਕਿ ਇੱਥੇ ਇਕ ਔਰਤ ਦੀ ਮੌਕੇ ਉਪਰ ਹੀ ਮੌਤ ਹੋ ਗਈ ਅਤੇ ਦੂਜੀ ਨੂੰ ਹਸਪਤਾਲ ਲਿਜਾਇਆ ਗਿਆ ਹੈ ਜਿਥੇ ਕਿ ਉਸ ਦਾ ਇਲਾਜ

ਚੱਲ ਰਿਹਾ ਹੈ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਕੈਦ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਅਤੇ ਜੋ ਵਿੱਚ ਸੱਚਾਈ ਸਾਹਮਣੇ ਆਵੇਗੀ ਇਸ ਦੇ ਆਧਾਰ ਤੇ ਕਾਰਵਾਈ ਕੀਤੀ ਜਾਵੇ ਇਸ ਦੇ ਨਾਲ ਹੀ ਲੋਕਾਂ ਦੇ ਵਿੱਚ ਸੋਗ ਦੀ ਲਹਿਰ ਹੈ ਅਤੇ ਲੋਕਾਂ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਹਰੇਕ ਵਿਅਕਤੀ ਨੂੰ ਆਪਣੇ ਵਾਹਨ ਨੂੰ ਸਹੀ ਤਰੀਕੇ ਨਾਲ ਚਲਾਉਣਾ ਚਾਹੀਦਾ ਹੈ ਤਾਂ ਜੋ ਕੋਈ ਵੀ ਹਾਦਸਾ ਵਾਪਰ ਨਾ ਸਕੇ ਇਸ ਦੇ ਨਾਲ ਹੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *