ਆਟੋ ਡਰਾਈਵਰ ਨੇ ਕੀਤਾ ਅਜਿਹਾ ਕੰਮ ਕਿ ਬਣ ਗਿਆ ਸਭ ਦੇ ਲਈ ਵੱਡੀ ਮਿਸਾਲ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਰਾਜ ਦੀਆਂ ਔਰਤਾਂ ਨੂੰ ਲੁੱਟ ਲਿਆ ਜਾਂਦਾ ਹੈ ਤੇ ਉਨ੍ਹਾਂ ਦੇ ਨਾਲ ਹੋਰ ਵੀ ਬਹੁਤ ਕੁਝ ਕੀਤਾ ਜਾਂਦਾ ਹੈ ਇਸਦੇ ਨਾਲ ਹੀ ਘਰਾਂ ਦੇ ਵਿੱਚ ਜਾ ਕੇ ਵੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਲੁੱਟਮਾਰ ਕੀਤੀ ਜਾਂਦੀ ਹੈ ਜਿਸ ਦੇ ਕਾਰਨ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਰਹਿੰਦਾ ਹੈ ਪਰ ਉੱਥੇ ਹੀ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਵਿੱਚ ਇਮਾਨਦਾਰੀ ਹਾਲੇ ਵੀ ਜਿਊਂਦੀ ਹੈ ਤੇ ਉਨ੍ਹਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਜਿਸ ਦਾ ਨਾਮ ਸੱਯਦ ਦੱਸਿਆ ਜਾ ਰਿਹਾ ਹੈ ਉਹ ਇਕ ਆਟੋ ਡਰਾਈਵਰ ਹੈ ਅਤੇ ਇਕ

ਔਰਤ ਉਸ ਦੇ ਆਟੋ ਦੇ ਵਿੱਚ ਆਪਣੇ ਗਹਿਣੇ ਭੁੱਲ ਗਈ ਜੋ ਕਿ ਇੱਕ ਬੈਗ ਵਿੱਚ ਪਾਏ ਹੋਏ ਸਨ ਅਤੇ ਉਹ ਅੌਰਤ ਜਲਦੀ ਵਿੱਚ ਸੀ ਇਸ ਲਈ ਉਸ ਵੱਲੋਂ ਇਹ ਗਲਤੀ ਹੋ ਗਈ ਉਸ ਤੋਂ ਬਾਅਦ ਇਸ ਵਿਅਕਤੀ ਨੇ ਜਦੋਂ ਇਸ ਬੈਗ ਨੂੰ ਖੋਲ੍ਹ ਕੇ ਦੇਖਿਆ ਤਾਂ ਉਸ ਨੇ ਇਸ ਨੂੰ ਆਪਣੇ ਕੋਲ ਸਾਂਭ ਕੇ ਰੱਖ ਲਿਆ ਅਤੇ ਕੋਈ ਵਿਵਾਦ ਨਹੀਂ ਕੀਤੀ ਅਤੇ ਜਦੋਂ ਔਰਤ ਇਸ ਨੂੰ ਲੱਭਦੀ ਹੋਈ ਵਾਪਸ ਆਈ ਤਾਂ ਇਸ ਨੇ ਇਹ ਪੈਸੇ ਅਤੇ ਗਹਿਣੇ ਇਸ ਅੌਰਤ ਨੂੰ ਦੇ ਦਿੱਤੇ ਜਿਸ ਤੋਂ ਬਾਅਦ ਸਾਰੇ ਹੀ ਲੋਕ ਇਸ ਵਿਅਕਤੀ ਦੀ ਬਹੁਤ ਤਾਰੀਫ਼ ਕਰ ਰਹੇ ਹਨ ਅਤੇ ਪੁਲੀਸ ਭਾਰਤ ਵੱਲੋਂ ਵੀ ਇਸ

ਵਿਅਕਤੀ ਦਾ ਸਨਮਾਨ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਕਿਹਾ ਜਾ ਰਿਹਾ ਹੈ ਕਿ ਅਜਿਹੇ ਬਹੁਤ ਘੱਟ ਲੋਕ ਹਨ ਜਿਨ੍ਹਾਂ ਦੇ ਵਿੱਚ ਇੰਨੀ ਜ਼ਿਆਦਾ ਇਮਾਨਦਾਰੀ ਹੁੰਦੀ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *