ਇਕ ਵਾਰ ਫਿਰ ਲੋਕਾਂ ਦਾ ਭਾਜਪਾ ਦੇ ਉੱਪਰ ਫੁੱਟਿਆ ਗੁੱਸਾ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਹ ਨਹੀਂ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵਲੋਂ ਪੰਜਾਬ ਦਾ ਵੱਡੇ ਪੱਧਰ ਉਪਰ ਕੰਮ ਕੀਤਾ ਜਾਵੇਗਾ ਪਰ ਉੱਥੇ ਹੀ ਲੋਕਾਂ ਦੇ ਵੱਲੋਂ ਇਨ੍ਹਾਂ ਦੇ ਹੁਣ ਚੰਗੀ ਤਰ੍ਹਾਂ ਪੇਸ਼ ਨਹੀਂ ਆਇਆ ਜਾ ਰਿਹਾ ਹੈ ਕਿਉਂਕਿ ਲੋਕਾਂ ਨੂੰ ਇਨ੍ਹਾਂ ਦੇ ਵੱਡੇ ਵੱਡੇ ਵਾਅਦੇ ਕੀਤੇ ਸਨ ਪਰ ਹੁਣ ਲੋਕ ਸਮਝ ਚੁੱਕੇ ਹਨ ਕਿ ਇਹ ਸਿਰਫ਼ ਲਾਰੇ ਲਗਾ ਰਹੇ ਹਨ ਅਤੇ ਇਨ੍ਹਾਂ ਦੇ ਵੱਲੋਂ ਕਦੇ ਵੀ ਕੋਈ ਚੰਗਾ ਕੰਮ ਨਹੀਂ ਕੀਤਾ ਜਾਂਦਾ ਇਸ ਦੇ ਨਾਲ ਹੀ ਭਾਜਪਾ ਸਰਕਾਰ ਤੇ ਪੰਜਾਬ ਦੇ ਲੋਕ ਬਹੁਤ ਜ਼ਿਆਦਾ ਖਫ਼ਾ ਹਨ ਕਿਉਂਕਿ ਪੰਜਾਬ ਦੇ ਨੌਜਵਾਨ ਅਤੇ ਕਿਸਾਨਾਂ ਨੂੰ ਭਾਜਪਾ ਸਰਕਾਰ

ਨੇ ਇਕ ਸਾਲ ਤੋਂ ਉਪਰ ਸਮਾਂ ਦਿੱਲੀ ਦੀਆਂ ਸਰਹੱਦਾ ਉੱਪਰ ਬਿਠਾ ਕੇ ਰੱਖਿਆ ਹੈ ਇਸ ਤੋਂ ਬਾਅਦ ਹੁਣ ਦੱਸਿਆ ਜਾ ਰਿਹਾ ਹੈ ਕਿ ਭਾਜਪਾ ਦੇ ਕੁਝ ਵਿਧਾਇਕਾਂ ਦੇ ਘਰਾਂ ਦੇ ਉੱਪਰ ਹਮਲੇ ਵੀ ਹੋ ਰਿਹਾ ਅਜਿਹਾ ਹੀ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਭਾਜਪਾ ਦੇ ਵਿਧਾਇਕ ਕ੍ਰਿਸ਼ਨ ਭੰਡਾਰੀ ਦੇ ਘਰ ਦੇ ਉੱਪਰ ਕੁਝ ਨੌਜਵਾਨਾਂ ਵੱਲੋਂ ਹਮਲਾ ਕਰ ਦਿੱਤਾ ਗਿਆ ਹੈ ਅਤੇ ਇਸ ਦੀ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆਈਆਂ ਹਨ ਜਿਸ ਤੋਂ ਬਾਅਦ ਇਹ ਮਾਮਲਾ ਪੁਲਸ ਕੋਲ ਪਹੁੰਚ ਚੁੱਕਿਆ ਹੈ ਅਤੇ ਪੁਲੀਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ ਇਸ ਮਾਮਲੇ ਬਾਰੇ ਲੋਕਾਂ ਵੱਲੋਂ ਵੀ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *