ਇਸ ਪੰਜਾਬੀ ਕਲਾਕਾਰ ਦੀ ਅਚਾਨਕ ਹੋਈ ਮੌ ਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬੱਚਾ ਅਜਿਹੀਆਂ ਸੋਗਮਈ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਹਰ ਇੱਕ ਵਿਅਕਤੀ ਦਾ ਸੀਨਾ ਪਸੀਜ ਜਾਂਦਾ ਹੈ ਕਿਉਂਕਿ ਬਹੁਤ ਸਾਰੀਆਂ ਅਜਿਹੀਆਂ ਮਹਾਨ ਹਸਤੀਆਂ ਇਸ ਸੰਸਾਰ ਨੂੰ ਛੱਡ ਕੇ ਜਾ ਰਹੀਆਂ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਕਿਉਂਕਿ ਬਹੁਤ ਸਾਰੇ ਲੋਕ ਇਨ੍ਹਾਂ ਮਹਾਨ ਹਸਤੀਆਂ ਨੂੰ ਬਹੁਤ ਸਾਰਾ ਪਿਆਰ ਕਰਦੇ ਹਨ ਇਸ ਤਰ੍ਹਾਂ ਦੀ ਹੀ ਇਕ ਖਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਰੰਗਮੰਚ ਦੇ ਕਲਾਕਾਰ ਸਤਵਿੰਦਰ ਸਿੰਘ ਸੋਨੀ ਦਾ ਦੇਹਾਂਤ ਹੋ ਗਿਆ ਹੈ ਜਿਸ ਤੋਂ ਬਾਅਦ ਸਾਰੇ ਹੀ ਕਲਾਕਾਰਾਂ ਦੇ ਵਿੱਚ ਬਹੁਤ ਜ਼ਿਆਦਾ ਸੋਗ ਦੀ ਲਹਿਰ ਦੇਖੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਵਲੋਂ ਆਪਣੇ ਆਪਣੇ ਤਰੀਕੇ ਦੇ ਨਾਲ ਇਨ੍ਹਾਂ

ਦੀ ਮੌਤ ਦੇ ਉੱਪਰ ਸੋਗ ਪ੍ਰਗਟ ਕੀਤਾ ਜਾ ਰਿਹਾ ਅਤੇ ਇਨ੍ਹਾਂ ਦੀ ਆਂਤਮਿਕ ਸ਼ਾਂਤੀ ਦੇ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਨੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਚਾਹੁਣ ਵਾਲੇ ਲੋਕਾਂ ਦੇ ਵੱਲੋਂ ਵੀ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਭਾਰਤ ਅਤੇ ਸਾਰੇ ਹੀ ਲੋਕਾਂ ਦਾ ਕਹਿਣਾ ਹੈ ਕਿ ਉਹ ਬਹੁਤ ਵਧੀਆ ਇਨਸਾਨ ਸਨ ਅਤੇ ਉਨ੍ਹਾਂ ਦੇ ਵੱਲੋਂ ਆਪਣੀ ਜ਼ਿੰਦਗੀ ਨੂੰ ਬਹੁਤ ਵਧੀਆ ਤਰੀਕੇ ਦੇ ਨਾਲ ਜੋੜਿਆ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *