ਨਵਜੋਤ ਸਿੰਘ ਸਿੱਧੂ ਦੀ ਧੀ ਰਾਬੀਆ ਨੇ ਬਿਕਰਮਜੀਤ ਮਜੀਠੀਆ ਤੇ ਕੱਸਿਆ ਤੰਜ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸਦੇ ਨਾਲ ਹੀ ਸਾਰੀਆਂ ਹੀ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਇਕ ਦੂਜੇ ਪ੍ਰਤੀ ਕਸੇ ਜਾ ਰਹੇ ਹਨ ਅਤੇ ਹੁਣ ਇਕ ਵੱਡੀ ਖਬਰ ਅੰਮ੍ਰਿਤਸਰ ਪੂਰਬੀ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਬੇਟੀ ਰਾਬੀਆ ਦੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮਜੀਤ ਸਿੰਘ ਮਜੀਠੀਆ ਦੇ ਉੱਪਰ ਤੰਜ ਕੱਸੇ ਗਏ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਬਿਕਰਮਜੀਤ ਮਜੀਠੀਆ ਦੇ

ਬਾਰੇ ਰਾਫੀਆ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਹਮੇਸ਼ਾ ਹੀ ਲੋਕਾਂ ਨੂੰ ਪੈਸੇ ਦੇ ਕੇ ਖਰੀਦਿਆ ਜਾਂਦਾ ਹੈ ਤੇ ਲੋਕ ਹੋਣ ਸਿਆਣੇ ਹੋ ਗਏ ਹਨ ਅਤੇ ਲੋਕਾਂ ਦੇ ਵੱਲੋਂ ਆਪਣੇ ਬੱਚਿਆਂ ਦੇ ਭਵਿੱਖ ਦੇ ਲਈ ਇਨ੍ਹਾਂ ਨੂੰ ਵੋਟਾਂ ਨਹੀਂ ਪਾਈਆਂ ਜਾਣਗੀਆਂ ਕਿਉਂਕਿ ਬਿਕਰਮਜੀਤ ਮਜੀਠੀਆ ਇਕ ਨਸ਼ਾ ਤਸਕਰ ਹੈ ਅਤੇ ਨ ਸ਼ਾ ਤਸਕਰਾਂ ਦੇ ਕਾਰਨ ਉਹਨਾਂ ਦੇ ਬੱਚਿਆਂ ਦੀ ਜ਼ਿੰਦਗੀ ਬਰਬਾਦ ਹੋ ਰਹੀ ਹੈ ਇਸ ਲਈ ਸਾਰੇ ਹੀ ਲੋਕ ਬਹੁਤ ਹੀ ਸਿਆਣੇ ਹਨ ਅਤੇ ਹੁਣ ਉਹ ਪੈਸੇ ਨਾਲ ਵਿਕਣ ਵਾਲੇ ਨਹੀਂ ਹਨ ਇਸ ਲਈ ਰਾਬੀਆ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਉਹ ਕਾਂਗਰਸ ਪਾਰਟੀ ਨੂੰ ਹੀ ਵੋਟਾਂ ਦੇਣਗੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *