ਫੇਰੇ ਲੈਂਦੇ ਲੈਂਦੇ ਹੀ ਔਰਤ ਬਣ ਗਈ ਮਾਂ ਦੇਖੋ ਪੂਰੀ ਵੀਡੀਓ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਕੁੱਝ ਅਜਿਹਾ ਦਿਖਾਇਆ ਜਾਂਦਾ ਹੈ ਜਿਸ ਦੇ ਉੱਪਰ ਕਦੇ ਕਿਸੇ ਨੂੰ ਯਕੀਨ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਛੱਤੀਸਗੜ੍ਹ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਕ ਲੜਕੀ ਆਪਣੇ ਵਿਆਹ ਵਾਲੇ ਦਿਨ ਹੀ ਮਾਂ ਬਣ ਗਈ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਸ ਦੇ ਵਿਆਹ ਦੀਆਂ ਰਸਮਾਂ ਚਲ ਰਹੀਆਂ ਸਨ ਤਾਂ ਇਸ ਦੇ ਦਰਦ ਹੋਣਾ ਸ਼ੁਰੂ ਹੋ ਗਿਆ ਅਤੇ ਇਸ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਦੂਜੇ ਦਿਨ ਇਸ ਨੇ ਇੱਕ ਬੱਚੇ ਨੂੰ ਜਨਮ ਦਿੱਤਾ ਹੈ ਜਿਸ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਵਲੋਂ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ ਦੱਸਿਆ ਜਾ ਰਿਹਾ ਹੈ ਕਿ ਇੱਥੇ ਪਰਿਵਾਰਕ ਮੈਬਰਾਂ ਦਾ ਕਹਿਣਾ ਹੈ ਕਿ ਇਹ ਇਨ੍ਹਾਂ ਦੀ ਪ੍ਰਥਾ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ

ਇਨ੍ਹਾਂ ਦੇ ਵੱਲੋਂ ਜਦੋਂ ਵੀ ਆਪਣੇ ਬੱਚਿਆਂ ਦਾ ਰਿਸ਼ਤਾ ਕਰ ਦਿੱਤਾ ਜਾਂਦਾ ਹੈ ਤਾਂ ਇਹ ਇੱਕ ਦੂਜੇ ਦੇ ਘਰ ਵਿੱਚ ਰਹਿਣ ਲੱਗ ਜਾਂਦੇ ਹਨ ਅਤੇ ਜਦੋਂ ਇਹ ਮਾਤਾ ਪਿਤਾ ਬਣ ਜਾਂਦੇ ਹਨ ਤਾਂ ਇਹਨਾਂ ਦਾ ਵਿਆਹ ਕਰ ਦਿੱਤਾ ਜਾਂਦਾ ਹੈ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਨਜ਼ਾਰਿਆਂ ਨਾ ਤਾਂ ਲੋਕਾਂ ਵੱਲੋਂ ਇਸ ਪ੍ਰਥਾ ਦੇ ਬਾਰੇ ਬਹੁਤ ਸਾਰੀਆਂ ਟਿੱਪਣੀਆਂ ਵੀ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਦੇ ਬਾਰੇ ਬਹੁਤ ਸਾਰੇ ਗਲਤ ਵਿਚਾਰ ਵੀ ਦਿੱਤੇ ਜਾ ਰਹੇ ਹਨ ਕਿਉਂਕਿ ਇਹ ਕੋਈ ਚੰਗੀ ਪ੍ਰਥਾ ਨਹੀਂ ਹੈ ਇਸ ਦੇ ਨਾਲ ਹੀ ਇਸ ਪ੍ਰਥਾ ਨੂੰ ਚਲਾਉਣ ਵਾਲੇ ਲੋਕਾਂ ਦੇ ਵਲੋਂ ਇਸ ਵਪਾਰੀ ਖ਼ੁਸ਼ੀ ਮਨਾਈ ਜਾ ਰਹੀ ਹੈ ਇਸ ਖਬਰ ਦੇ ਸਾਹਮਣੇ ਉਨ੍ਹਾਂ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *