ਅੰਨਾ ਹਜ਼ਾਰੇ ਬਣੇਗਾ ਸ਼ਰਾਬੀਆਂ ਲਈ ਵੱਡਾ ਖ਼ਤਰਾ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਾਡੇ ਦੇਸ਼ ਦੇ ਵਿੱਚ ਬਹੁਤ ਸਾਰੇ ਲੋਕ ਸ਼ਰਾਬ ਪੀਂਦੇ ਹਨ ਇਸ ਨਾਲ ਉਨ੍ਹਾਂ ਦੀ ਸਿਹਤ ਦੀ ਵੀ ਬਰਬਾਦੀ ਹੁੰਦੀ ਹੈ ਅਤੇ ਉਨ੍ਹਾਂ ਦਾ ਪੈਸਾ ਵੀ ਬਰਬਾਦ ਹੁੰਦਾ ਹੈ ਇਸ ਤੋਂ ਇਲਾਵਾ ਉਨ੍ਹਾਂ ਦੇ ਘਰਾਂ ਵਿਚ ਵੀ ਤਣਾਅ ਰਹਿੰਦਾ ਹੈ ਪਰ ਫਿਰ ਵੀ ਲੋਕ ਸ਼ਰਾਬ ਪੀਂਦੇ ਹਨ ਅਤੇ ਸਰਕਾਰਾਂ ਦੇ ਵੱਲੋਂ ਇਸ ਉੱਤੇ ਰੋਕ ਨਹੀਂ ਲਗਾਈ ਜਾ ਰਹੀ ਦੱਸ ਦੇਈਏ ਕਿ ਮਹਾਰਾਸ਼ਟਰ ਵਿੱਚ ਰਾਜ ਸਰਕਾਰ ਨੇ ਸੁਪਰ ਮਾਰਕੀਟਾਂ ਵਿੱਚ ਵਾਈਨ ਵੇਚਣ ਦਾ ਫ਼ੈਸਲਾ ਕੀਤਾ ਹੈ ਕਈ ਲੋਕ ਇਸ ਫ਼ੈਸਲੇ ਦੀ ਆਲੋਚਨਾ ਕਰ ਰਹੇ ਹਨ ਗਾਂਧੀਵਾਦੀ ਅੰਨਾ ਹਜ਼ਾਰੇ ਨੇ ਵੀ ਇਸ ਫੈਸਲੇ ਤੇ ਨਾਰਾਜ਼ਗੀ ਜਤਾਈ ਹੈ ਅੰਨਾ ਹਜ਼ਾਰੇ ਨੇ ਕਰਿਆਨਾ ਦੀਆਂ ਦੁਕਾਨਾਂ ਤੋਂ ਸ਼ਰਾਬ ਦੀ ਵਿਕਰੀ ਦੀ ਇਜਾਜ਼ਤ ਦੇਣ ਦੇ ਫ਼ੈਸਲੇ ਵਿਰੁੱਧ ਅਣਮਿਥੇ ਸਮੇਂ ਲਈ ਭੁੱਖ ਹਡ਼ਤਾਲ ਦਾ ਸੱਦਾ ਦਿੱਤਾ ਹੈ ਅੰਨਾ ਹਜ਼ਾਰੇ ਨੇ ਇਸ

ਸਬੰਧੀ ਮੁੱਖ ਮੰਤਰੀ ਊਧਵ ਠਾਕਰੇ ਨੂੰ ਪੱਤਰ ਲਿਖਿਆ ਹੈ ਸੀਐਮ ਠਾਕਰੇ ਨੂੰ ਲਿਖੇ ਪੱਤਰ ਵਿਚ ਉਨ੍ਹਾਂ ਸੰਕੇਤ ਦਿੱਤਾ ਹੈ ਕਿ ਉਹ ਚੌਦਾਂ ਫਰਵਰੀ ਤੋਂ ਮਰਨ ਵਰਤ ਕਰਨਗੇ ਪੱਤਰ ਵਿਚ ਕਿਹਾ ਗਿਆ ਹੈ ਕਿ ਰਾਲੇਗਨ ਸਿੱਧੀ ਦੇ ਯਾਦਵ ਬਾਬਾ ਮੰਦਰ ਵਿਚ ਚੌਦਾਂ ਫਰਵਰੀ ਤੋਂ ਮਰਨ ਵਰਤ ਸ਼ੁਰੂ ਹੋਵੇਗਾ ਅੰਨਾ ਹਜ਼ਾਰੇ ਨੇ ਪੱਤਰ ਚ ਕਿਹਾ ਕਿ ਕੀ ਸਰਕਾਰ ਇਹ ਨਹੀਂ ਸੋਚਦੀ ਕਿ ਇਸ ਨਾਲ ਔਰਤਾਂ ਨੂੰ ਨੁਕਸਾਨ ਹੋ ਸਕਦਾ ਹੈ ਉਨ੍ਹਾਂ ਕਿਹਾ ਕਿ ਯੁਵਾ ਸ਼ਕਤੀ ਸਾਡੀ ਰਾਸ਼ਟਰੀ ਸ਼ਕਤੀ ਹੈ ਉਨ੍ਹਾਂ ਕੋਲ ਫ਼ੈਸਲੇ ਦਾ ਵਿਰੋਧ ਕਰਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ ਹਜ਼ਾਰੇ ਨੇ ਇਹ ਵੀ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸਰਕਾਰ ਕਹਿ ਰਹੀ ਹੈ ਕਿ ਵਾਈਨ ਸ਼ਰਾਬ ਨਹੀਂ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *