ਸਰਕਾਰ ਨੇ ਬਜ਼ੁਰਗਾਂ ਲਈ ਕਰ ਦਿੱਤਾ ਇਹ ਵੱਡਾ ਐਲਾਨ

Latest Update

ਬਜ਼ੁਰਗਾਂ ਲਈ ਉਨ੍ਹਾਂ ਦੀ ਪੈਨਸ਼ਨ ਹੀ ਇੱਕ ਅਜਿਹਾ ਸਹਾਰਾ ਹੈ ਜੋ ਨੌਕਰੀ ਤੋਂ ਬਾਅਦ ਵੀ ਉਨ੍ਹਾਂ ਨੂੰ ਆਰਥਿਕ ਤੌਰ ਤੇ ਮਜ਼ਬੂਤ ਰੱਖਦੀ ਹੈ ਅਜਿਹੇ ਚ ਵੈਲੇਨਟਾਈਨ ਵੀਕ ਦੇ ਤਹਿਤ ਹਰਿਆਣਾ ਸਰਕਾਰ ਨੇ ਬਜ਼ੁਰਗਾਂ ਨੂੰ ਖਾਸ ਤੋਹਫਾ ਦਿੱਤਾ ਹੈ ਹਰਿਆਣਾ ਸਰਕਾਰ ਨੇ ਫ਼ੈਸਲਾ ਕੀਤਾ ਕਿ ਹੁਣ ਬਿਨਾਂ ਬਿਨੈ ਪੱਤਰ ਤੇ ਬਜ਼ੁਰਗਾਂ ਨੂੰ ਪੈਨਸ਼ਨ ਦਾ ਲਾਭ ਦਿੱਤਾ ਜਾਵੇਗਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੰਗਲਵਾਰ ਨੂੰ ਇਸ ਬਾਰੇ ਅਹਿਮ ਜਾਣਕਾਰੀ ਦਿੱਤੀ ਉਨ੍ਹਾਂ ਦੱਸਿਆ ਕਿ ਜੇਕਰ ਸੂਬੇ ਵਿੱਚ ਕਿਸੇ ਵੀ ਪਤੀ ਪਤਨੀ ਦੀ ਆਮਦਨ ਦੋ ਲੱਖ ਤੋਂ ਘੱਟ ਹੈ ਅਤੇ ਉਨ੍ਹਾਂ ਦੀ ਉਮਰ ਸੱਠ ਸਾਲ ਹੋ ਗਈ ਹੈ ਤਾਂ ਉਨ੍ਹਾਂ ਦੀ ਪੈਨਸ਼ਨ ਬਿਨਾਂ ਬਿਨੈ ਪੱਤਰ ਭਰੇ ਸ਼ੁਰੂ ਹੋ ਜਾਵੇਗੀ ਦੱਸ ਦੇਈਏ ਕਿ ਹਰਿਆਣਾ ਸਰਕਾਰ ਨੇ ਬਜ਼ੁਰਗਾਂ ਲਈ ਸਮੇਂ ਸਮੇਂ ਤੇ ਚੰਗੇ ਫ਼ੈਸਲੇ ਲਏ ਹਨ ਹਰਿਆਣਾ ਵਿਚ ਪਿਛਲੇ ਸੱਤ

ਸਾਲਾਂ ਵਿੱਚ ਸਮਾਜਿਕ ਪੈਨਸ਼ਨ ਵਿੱਚ ਢਾੲੀ ਗੁਣਾ ਵਾਧਾ ਕੀਤਾ ਗਿਆ ਹੈ ਇਸ ਤੋਂ ਇਲਾਵਾ ਪੈਨਸ਼ਨਰਾਂ ਦੀ ਗਿਣਤੀ ਵੀਹ ਦੋ ਹਜਾਰ ਪੰਦਰਾਂ ਦੇ ਮੁਕਾਬਲੇ ਦੁੱਗਣੀ ਹੋ ਗਈ ਹੈ ਸਾਲ ਦੋ ਹਜਾਰ ਪੰਦਰਾਂ ਦੀ ਗੱਲ ਕਰੀਏ ਤਾਂ ਪੰਦਰਾਂ ਲੱਖ ਪਚਵੰਜਾ ਹਜ਼ਾਰ ਚਾਰ ਸੌ ਚਾਲੀ ਬਜ਼ੁਰਗਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਗਈ ਮੌਜੂਦਾ ਸਮੇਂ ਦੀ ਗੱਲ ਕਰੀਏ ਤਾਂ ਪੈਨਸ਼ਨਰਾਂ ਦੀ ਗਿਣਤੀ ਅਠਾਈ ਲੱਖ ਦੇ ਕਰੀਬ ਹੋ ਚੁੱਕੀ ਹੈ ਇਸ ਦੇ ਨਾਲ ਹੀ ਪੈਨਸ਼ਨ ਦੀ ਰਾਸ਼ੀ ਇੱਕ ਹਜ਼ਾਰ ਰੁਪਏ ਤੋਂ ਵਧਾ ਕੇ ਪੱਚੀ ਸੌ ਰੁਪਏ ਕਰ ਦਿੱਤੀ ਗਈ ਹੈ ਇਸ ਨਾਲ ਬਜ਼ੁਰਗਾਂ ਨੂੰ ਬਹੁਤ ਜ਼ਿਆਦਾ ਲਾਭ ਮਿਲਣ ਵਾਲਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *