ਪਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦੇ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਲੁਧਿਆਣਾ ਦੇ ਮਹਾਨਗਰ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਇਥੇ ਇਕ ਵਿਅਕਤੀ ਨੇ ਅਜਿਹਾ ਕਾਰਨਾਮਾ ਕਰ ਦਿੱਤਾ ਹੈ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਸ਼ਰਾਬ ਪੀਣ ਦਾ ਆਦੀ ਸੀ ਅਤੇ ਇਸਦੇ ਵੱਲੋਂ ਹਰ ਰੋਜ਼ ਹੀ ਆਪਣੇ ਪਰਿਵਾਰ ਨਾਲ ਗ਼ਲਤ ਵਿਵਹਾਰ ਕੀਤਾ ਜਾਂਦਾ ਸੀ ਅਤੇ ਆਪਣੀ ਪਤਨੀ ਅਤੇ ਬੱਚਿਆਂ ਨੂੰ ਕੁੱਟਿਆ ਮਾਰਿਆ ਜਾਂਦਾ ਸੀ ਜਿਸ ਦੇ ਕਾਰਨ ਇਸਦੇ ਪਰਿਵਾਰਕ ਮੈਂਬਰ ਬਹੁਤ ਜ਼ਿਆਦਾ ਦੁਖੀ
ਸਨ ਅਤੇ ਉਨ੍ਹਾਂ ਦੇ ਵੱਲੋਂ ਹਮੇਸ਼ਾ ਹੀ ਇਸ ਦਾ ਵਿਰੋਧ ਕੀਤਾ ਜਾਂਦਾ ਹੈ ਪਰ ਇਹ ਵਿਅਕਤੀ ਹਮੇਸ਼ਾ ਹੀ ਅਜਿਹਾ ਕਰਦਾ ਹੀ ਦੱਸਿਆ ਜਾ ਰਿਹਾ ਹੈ ਕਿ ਇਸ ਰਾਤ ਵੀ ਇਸ ਵਿਅਕਤੀ ਦੇ ਵਲੋਂ ਆਪਣੇ ਪਰਿਵਾਰ ਦੀ ਕੁੱ ਟ ਮਾ ਰ ਕੀਤੀ ਗਈ ਸੀ ਪਰਿਵਾਰਕ ਮੈਂਬਰਾਂ ਦੇ ਨਾਲ ਇਹ ਕਰਨ ਤੋਂ ਬਾਅਦ ਇਹ ਵੇਖ ਕੇ ਆਪਣੇ ਕਮਰੇ ਵਿੱਚ ਇਕੱਲਾ ਜਾ ਕੇ ਸੌਂ ਗਿਆ ਅਤੇ ਸਵੇਰੇ ਜਦੋਂ ਉਸ ਦੀ ਪਤਨੀ ਨੇ ਇਸ ਦਾ ਦਰਵਾਜ਼ਾ ਖੋਲ੍ਹਿਆ ਤਾਂ ਸਾਰਿਆਂ ਦੇ ਹੋਸ਼ ਉੱਡ ਗਏ ਦੱਸਿਆ ਜਾ ਰਿਹਾ ਹੈ ਕੇਸ ਦੇ ਪਤੀ ਦੇ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ ਤੇ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਕਰਨ ਤੇ ਪੁਲੀਸ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਅਤੇ ਕਿਹਾ ਜਾ ਰਿਹਾ ਹੈ ਕਿ ਜਲਦ ਹੀ ਇਸ ਮਾਮਲੇ ਦੀ ਤਹਿ ਤੱਕ ਪਹੁੰਚ ਕੇ ਉਨ੍ਹਾਂ ਵੱਲੋਂ ਕਾਰਵਾਈ ਕੀਤੀ ਜਾਵੇਗੀ ਤੁਸੀਂ ਇਸ ਮਾਮਲੇ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।