ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਬਿਟਰ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਨੌਜਵਾਨਾਂ ਵਲੋਂ ਜਿਹੇ ਕਾਰਨਾਮੇ ਕੀਤੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕੰਨਾਂ ਦੇ ਵਿੱਚ ਬਹੁਤ ਸਾਰੇ ਨੌਜਵਾਨਾਂ ਦੇ ਵਿੱਚੋਂ ਵਿਅੰਗ ਤੌਰ ਤੇ ਲੀਡਰਾਂ ਨੂੰ ਖਿੱਚਿਆ ਜਾਂਦਾ ਹੈ ਤੇ ਲੀਡਰਾਂ ਦੇ ਉਪਰ ਤਵੇ ਲਗਾਏ ਜਾਂਦੇ ਹਨ ਅਜਿਹਾ ਹੀ ਇਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਕੀ ਹੋ ਰਿਹਾ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਦੋ ਨੌਜਵਾਨ ਖੇਤ ਦੇ ਵਿਚ ਬੈਠ ਕੇ ਕਾਂਗਰਸ ਦੇ ਉੱਪਰ ਧੱਬੇ ਲਾਉਂਦੇ ਹੋਏ ਨਜ਼ਰ ਆ ਰਹੇ ਹਨ ਇਹ ਕਾਂਗਰਸ ਦੇ ਕੈਪਟਨ ਦੇ ਪਾਰਟੀ ਛੱਡਣ ਨੂੰ ਅਤੇ ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਚੰਨੀ ਨੂੰਹ ਬਹੁਤ ਖਰੀਆਂ ਖੋਟੀਆਂ ਸੁਣਾਉਂਦੇ ਹਨ ਕਿਉਂਕਿ ਇਨ੍ਹਾਂ ਸਾਰੇ ਹੀ ਕਾਂਗਰਸੀ ਵਰਕਰਾਂ ਦੇ ਦੁਬਾਰਾ ਅਤੇ ਆਦਿਤ ਵਿਧਾਇਕਾਂ ਦੇ
ਦੁਬਾਰਾ ਪੰਜਾਬ ਦਾ ਬਹੁਤ ਨੁਕਸਾਨ ਕੀਤਾ ਗਿਆ ਹੈ ਇਸ ਖ਼ਬਰ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੀ ਬਹੁਤ ਸਾਰਾ ਹਾਸਾ ਮਜ਼ਾਕ ਕੀਤਾ ਜਾ ਰਿਹਾ ਹਾਂ ਅਤੇ ਖ਼ਬਰਾਂ ਨੂੰ ਦੇਖਣ ਤੋਂ ਬਾਅਦ ਹਰੇਕ ਵਿਅਕਤੀ ਦੇ ਚਿਹਰੇ ਉੱਪਰ ਹਾਸਾ ਹੈ ਜਦੋਂ ਕਿ ਦੂਜੀਆਂ ਪਾਰਟੀਆਂ ਨੂੰ ਸਪੋਰਟ ਕਰ ਰਹੇ ਹਨ ਇਸ ਵੀਡੀਓ ਨੂੰ ਦੇਖਣ ਲਈ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।