ਰੋਡ ਸ਼ੋਅ ਦੌਰਾਨ ਭਗਵੰਤ ਮਾਨ ਤੇ ਹੋਇਆ ਹ ਮ ਲਾ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੇ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਕੰਮ ਕੀਤਾ ਜਾਵੇਗਾ ਇਸਦੇ ਨਾਲ ਹੀ ਕਬੱਡੀ ਖ਼ਬਰ ਪੰਜਾਬ ਦੀ ਸਿਆਸਤ ਨਾਲ ਵੀਡੀਓ ਸਾਹਮਣੇ ਆਈ ਹੈ ਜਿੱਥੇ ਗਏ ਦੱਸਿਆ ਜਾ ਰਿਹਾ ਹੈ ਕਿ ਅਟਾਰੀ ਹਲਕੇ ਦੇ ਵਿੱਚ ਭਗਵੰਤ ਮਾਨ ਆਪਣਾ ਰੋਡ ਸ਼ੋਅ ਕਰ ਰਹੇ ਸਨ ਜਿਥੇ ਕਿ ਕਿਸੇ ਵਿਅਕਤੀ ਦੇ ਵੱਲੋਂ ਉਨ੍ਹਾਂ ਦੇ ਉੱਪਰ ਹਮਲਾ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਕੋਈ ਤਿੱਖੀ ਚੀਜ਼ ਕਿਸੇ ਵਿਅਕਤੀ ਦੇ ਵੱਲੋਂ ਉਨ੍ਹਾਂ ਦੇ ਮਾਰੀ ਗਈ ਹੈ ਜਿਸ ਤੋਂ ਬਾਅਦ ਭਗਵੰਤ ਮਾਨ ਨੇ ਸਾਰਿਆਂ ਨੂੰ ਇਹ ਚੀਜ਼ ਦਿਖਾਉਂਦੇ ਹੋਏ

ਇਹ ਕਿਹਾ ਕਿ ਉਨ੍ਹਾਂ ਦੇ ਇਹ ਚੀਜ਼ ਨਾ ਮਾਰੀ ਜਾਵੇ ਅਤੇ ਲੋਕਾਂ ਦੇ ਵੱਲੋਂ ਸ਼ਾਂਤੀ ਬਣਾਈ ਜਾਵੇ ਇਸ ਤੋਂ ਬਾਅਦ ਲੋਕਾਂ ਵੱਲੋਂ ਸਾਰਿਆਂ ਨੂੰ ਹੀ ਇਹ ਚਿਤਾਵਨੀ ਦਿੱਤੀ ਗਈ ਹੈ ਕਿ ਕੋਈ ਵੀ ਵਿਅਕਤੀ ਇਸ ਤਰ੍ਹਾਂ ਦੀ ਹਰਕਤ ਨਾ ਕਰੇ ਕਿਉਂਕਿ ਇਸ ਦੇ ਨਾਲ ਮਾਹੌਲ ਖ਼ਰਾਬ ਹੋ ਸਕਦਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਦਾ ਲੋਕਾਂ ਵੱਲੋਂ ਉਨ੍ਹਾਂ ਵਿਅਕਤੀਆਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਜਿਨ੍ਹਾਂ ਦੇ ਵੱਲੋਂ ਅਜਿਹੀ ਹਰਕਤ ਕੀਤੀ ਗਈ ਹੈ ਜਿਸ ਤੇ ਕਾ ਇਸ ਦੇ ਨਾਲ ਮਾਹੌਲ ਖ਼ਰਾਬ ਹੋ ਸਕਦਾ ਹੈ ਅਤੇ ਕੋਈ ਵੀ ਨੁਕਸਾਨ ਹੋ ਸਕਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *