ਨਵਜੋਤ ਸਿੰਘ ਸਿੱਧੂ ਦੀ ਧੀ ਨੇ ਕਰ ਦਿੱਤਾ ਵੱਡਾ ਐਲਾਨ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਸਰਕਾਰ ਪੰਜਾਬ ਚਾਹੁੰਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਕੰਮ ਕੀਤਾ ਜਾਵੇਗਾ ਇਸ ਦੇ ਨਾਲ ਹੀ ਕਬੱਡੀ ਖ਼ਬਰ ਅੰਮ੍ਰਿਤਸਰ ਪੂਰਬੀ ਹਲਕੇ ਨਾਲ ਜੁਡ਼ੀ ਹੋਈ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕੈਸ਼ੀਅਰ ਬਿਕਰਮਜੀਤ ਸਿੰਘ ਮਜੀਠੀਆ ਤੇ ਨਵਜੋਤ ਸਿੰਘ ਸਿੱਧੂ ਦੇ ਵਿਚਕਾਰ ਬਹੁਤ ਫਸਵਾਂ ਮੁਕਾਬਲਾ ਹੈ ਇਸ ਲਈ ਨਵਜੋਤ ਸਿੰਘ ਸਿੱਧੂ ਦੇ ਪਰਿਵਾਰ ਵੱਲੋਂ ਵੀ ਇੱਥੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਧੀ ਰਾਬੀਆ ਵੱਲੋਂ ਵੀ ਇੱਥੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਉੱਥੇ ਹੀ ਰਾਬੀਆ

ਦੇ ਵੱਲ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਤੱਕ ਡਾ ਨਵਜੋਤ ਸਿੰਘ ਸਿੱਧੂ ਨੂੰ ਇਸ ਚੋਣਾਂ ਦੇ ਵਿੱਚ ਜਿੱਤ ਪ੍ਰਾਪਤ ਨਹੀਂ ਹੁੰਦੀ ਉਦੋਂ ਤਕ ਉਹ ਵਿਆਹ ਨਹੀਂ ਕਰਵਾਉਣਗੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਸਾਰੇ ਰਾਜਨੀਤਿਕ ਸਟੰਟ ਹੋ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *