ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਅਦਾਰਿਆਂ ਨੂੰ ਪੰਜਾਬ ਦੀ ਸਿਆਸਤ ਕਰਵਾਉਂਦੀ ਜਾਰੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਕਿਹਾ ਜਾ ਰਿਹਾ ਹੈ ਕਿ ਜੇਕਰ ਰਾਜ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਗਏ ਦੱਸਿਆ ਜਾ ਰਿਹਾ ਹੈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਜੇਕਰ ਉਹਨੇ ਸਰਕਾਰ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਦੇ ਵੱਲੋਂ ਕਿਸਾਨਾਂ ਦੇ ਲਈ ਪੰਜਾਹ ਹਜ਼ਾਰ ਰੁਪਏ ਤੱਕ ਦਾ ਬੀਮਾ ਕੀਤਾ

ਜਾਵੇਗਾ ਇਸ ਦੇ ਨਾਲ ਹੀ ਹੋਰ ਵੀ ਬਹੁਤ ਸਾਰੀਆਂ ਯੋਜਨਾਵਾਂ ਕਿਸਾਨਾਂ ਦੇ ਲਈ ਬਣਾਈਆਂ ਜਾਣਗੀਆਂ ਇਸ ਕਮਰੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤਜ਼ਾਰਤ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਰਾਜਨੀਤਿਕ ਹੋ ਰਹੀ ਹੈ ਅਤੇ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਲੋਕਾਂ ਨੂੰ ਉਲਝਾਉਣ ਦੇ ਲਈ ਇਹ ਸਾਰਾ ਕੁਝ ਕਿਹਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਸੁਖਬੀਰ ਬਾਦਲ ਨੂੰ ਲਾਹਨਤਾਂ ਵੀ ਪਾਈਆਂ ਜਾ ਰਹੀਆਂ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਉਹ ਹਮੇਸ਼ਾ ਹੀ ਝੂਠ ਬੋਲਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਅਜਿਹੇ ਵਾਅਦੇ ਕੀਤੇ ਜਾਂਦੇ ਹਨ ਜੋ ਕਦੇ ਵੀ ਪੂਰੇ ਨਹੀਂ ਹੋ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *