ਪੰਜਾਬ ਦੇ ਲੋਕਾਂ ਨੂੰ ਨਹੀਂ ਮਿਲੇਗੀ ਠੰਢ ਤੋਂ ਰਾਹਤ

ਪੰਜਾਬ ਦੇ ਲੋਕਾਂ ਨੂੰ ਫਿਲਹਾਲ ਠੰਢ ਤੋਂ ਰਾਹਤ ਨਹੀਂ ਮਿਲੇਗੀ ਦਰਅਸਲ ਪੰਜਾਬ ਚ ਸਵੇਰ ਵੇਲੇ ਪਈ ਧੁੰਦ ਤੋਂ ਬਾਅਦ ਦਿਨ ਵੇਲੇ ਮੌਸਮ ਯਕੀਨੀ ਤੌਰ ਤੇ ਸਾਫ਼ ਹੁੰਦਾ ਨਜ਼ਰ ਆ ਰਿਹਾ ਹੈ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਪਿਛਲੇ ਦੋ ਤਿੰਨ ਦਿਨਾਂ ਤੋਂ ਲੋਕਾਂ ਨੂੰ ਠੰਢ ਦੇ ਮੌਸਮ ਤੋਂ ਰਾਹਤ ਮਿਲੀ ਹੈ ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਝਾਰਖੰਡ ਅਤੇ ਬਿਹਾਰ ਵਿੱਚ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ ਇੱਥੇ ਦੱਸ ਦੇਈਏ ਕਿ ਦਿੱਲੀ ਅਤੇ ਯੂਪੀ ਵਿੱਚ ਅਗਲੇ ਪੰਜ ਦਿਨਾਂ ਦੌਰਾਨ ਰਾਤ ਜਾਂ ਸਵੇਰ ਦੇ ਸਮੇਂ ਵੱਖ ਵੱਖ ਇਲਾਕਿਆਂ ਵਿਚ ਸੰਘਣੀ ਧੁੰਦ ਦੀ ਸਥਿਤੀ ਬਣ ਸਕਦੀ ਹੈ ਧੁੰਦ ਦੇ ਨਾਲ ਨਾਲ ਦਿੱਲੀ ਦੇ ਵਿੱਚ ਠੰਢੀਆਂ ਹਵਾਵਾਂ ਚੱਲਣ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ ਮੌਸਮ ਵਿਭਾਗ ਦੇ ਵੱਲੋਂ ਫ਼ਿਲਹਾਲ ਇਹ ਜਾਣਕਾਰੀ ਦਿੱਤੀ ਗਈ

ਹੈ ਕਿ ਪੰਜਾਬ ਦੇ ਲੋਕਾਂ ਨੂੰ ਵੀ ਅੱਜ ਠੰਢ ਤੋਂ ਰਾਹਤ ਨਹੀਂ ਮਿਲੇਗੀ ਲੈ ਕੇ ਦੁਪਹਿਰ ਦੇ ਸਮੇਂ ਮੌਸਮ ਠੀਕ ਹੋ ਜਾਂਦਾ ਹੈ ਪਰ ਫਿਰ ਵੀ ਸਵੇਰ ਅਤੇ ਸ਼ਾਮ ਨੂੰ ਲੋਕਾਂ ਨੂੰ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣਗੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਮੌਸਮ ਸਾਫ ਰਹਿੰਦਾ ਹੈ ਤਾਂ ਉਨ੍ਹਾਂ ਦੇ ਲਈ ਬਹੁਤ ਵਧੀਆ ਗੱਲ ਹੋਵੇਗੀ ਕਿਉਂਕਿ ਜੇਕਰ ਮੌਸਮ ਖ਼ਰਾਬ ਹੁੰਦਾ ਹੈ ਤਾਂ ਉਨ੍ਹਾਂ ਦਾ ਕੰਮਕਾਰ ਠੱਪ ਹੋ ਜਾਂਦਾ ਹੈ ਜਿਸਦੇ ਨਾਲ ਉਨਾਂ ਦਾ ਘਰ ਦਾ ਗੁਜ਼ਾਰਾ ਬਹੁਤ ਔਖਾ ਹੋ ਜਾਂਦਾ ਹੈ ਇਸ ਲਈ ਲੋਕ ਚ ਲੋਕ ਚਾਹੁੰਦੇ ਹਨ ਕਿ ਜਲਦੀ ਤੋਂ ਜਲਦੀ ਮੌਸਮ ਸਾਫ ਹੋ ਜਾਵੇ ਤਾਂ ਜੋ ਉਹ ਆਪਣੇ ਕੰਮਕਾਰ ਨੂੰ ਸਹੀ ਤਰੀਕੇ ਨਾਲ ਚਲਾ ਸਕਣ ਅਤੇ ਉਨ੍ਹਾਂ ਦਾ ਘਰ ਬਾਰ ਸਹੀ ਤਰੀਕੇ ਨਾਲ ਚੱਲ ਸਕੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *