ਡੇਰਾ ਸੱਚਾ ਸੌਦਾ ਵੱਲੋਂ ਚੋਣਾਂ ਬਾਰੇ ਕੀਤਾ ਗਿਆ ਵੱਡਾ ਐਲਾਨ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣ ਲਿਆਉਂਦੇ ਜਾਣ ਪੰਜਾਬ ਦੀ ਸਿਆਸਤ ਕਰਵਾਉਂਦੀ ਜਾਰੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਉਪਰ ਕੰਮ ਕੀਤਾ ਜਾਵੇਗਾ ਇਸਦੇ ਨਾਲ ਹੀ ਹੁਣ ਰਾਮ ਹੇਮਾ ਜੋ ਕਿ ਡੇਰਾ ਸੱਚਾ ਸੌਦਾ ਦੇ ਮੁਖੀ ਹਨ ਉਨ੍ਹਾਂ ਨੂੰ ਪੈਰੋਲ ਦਿੱਤੀ ਗਈ ਹੈ ਜਿਸ ਦਾ ਸਬੰਧ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਚੋਣਾਂ ਦੇ ਨਾਲ ਹੈ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਚੋਣਾਂ ਦੇ ਕਾਰਨ ਹੀ ਉਨ੍ਹਾਂ ਨੂੰ ਪੈਰੋਲ ਦਿੱਤੀ ਗਈ ਹੈ ਪਰ ਡੇਰਾ ਸੱਚਾ ਸੌਦਾ ਦੇ ਮੁਖੀ ਅਤੇ ਉਨ੍ਹਾਂ ਦੇ ਸੇਵਕਾਂ ਦੁਆਰਾ ਇਹ ਐਲਾਨ ਕਰ ਦਿੱਤਾ ਗਿਆ ਸੀ ਕਿ ਉਨ੍ਹਾਂ ਵੱਲੋਂ ਕਿਸੇ ਵੀ ਪਾਰਟੀ ਦਾ ਕੋਈ ਸਮਰਥਨ ਨਹੀਂ ਕੀਤਾ ਜਾਵੇਗਾ ਅਤੇ ਹਰ

ਇੱਕ ਵਿਅਕਤੀ ਆਪਣੀ ਵਰਦੀ ਦੇ ਨਾਲ ਵੋਟ ਪਾ ਸਕਦਾ ਹੈ ਪਰ ਹੁਣ ਇੱਕ ਹੋਰ ਵੱਡੀ ਖਬਰ ਸਾਹਮਣੇ ਰਹੀ ਇੱਥੇ ਗਏ ਦੱਸਿਆ ਜਾ ਰਿਹਾ ਹੈ ਕਿ ਚੋਣਾਂ ਤੋਂ ਦੋ ਦਿਨ ਪਹਿਲਾਂ ਇਸ ਡੇਰੇ ਵੱਲੋਂ ਆਪਣੇ ਸਮਰਥਕਾਂ ਨੂੰ ਦੱਸਿਆ ਜਾਵੇਗਾ ਕਿ ਉਨ੍ਹਾਂ ਨੇ ਕਿਸ ਪਾਰਟੀ ਦਾ ਸਮਰਥਨ ਕਰਨਾ ਹੈ ਇਸ ਖ਼ਬਰ ਦੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *