ਕਾਂਗਰਸ ਨੂੰ ਲੱਗਿਆ ਵੱਡਾ ਝਟਕਾ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾਰੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਹਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਕੰਮ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਇੱਕ ਦੂਜੇ ਉੱਪਰ ਤੰਜ ਕੱਸੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਦੇ ਵੱਲੋਂ ਸਹੀ ਤਰੀਕੇ ਨਾਲ ਕੰਮ ਕਰ ਨਹੀਂ ਕੀਤਾ ਜਾ ਰਿਹਾ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਕਾਂਗਰਸ ਨਾਲ ਜੁੜੀ ਹੋਈ ਸਾਹਮਣੇ ਆਈ ਹੈ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਨੇ ਇਕ ਵੱਡਾ ਝਟਕਾ ਲੱਗਿਆ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹਰਗੋਬਿੰਦਪੁਰ ਵਿੱਚ ਕਾਂਗਰਸ ਦੇ ਵਿਧਾਇਕ ਬਲਵਿੰਦਰ ਸਿੰਘ

ਲਾਡੀ ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ ਜਿਸ ਤੋਂ ਬਾਅਦ ਕਾਂਗਰਸ ਨੂੰ ਇਹ ਇੱਕ ਵੱਡਾ ਝਟਕਾ ਲੱਗਿਆ ਹੈ ਹੁਣ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਅਜਿਹੇ ਵਿਧਾਇਕਾਂ ਜਿਨ੍ਹਾਂ ਦੇ ਵੱਲੋਂ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਜਾਇਆ ਜਾ ਰਿਹਾ ਹੈ ਕਿਉਂਕਿ ਇਨ੍ਹਾਂ ਵਿਧਾਇਕਾਂ ਨੂੰ ਆਪਣੀਆਂ ਪਾਰਟੀਆਂ ਵਿੱਚ ਟਿਕਟ ਨਹੀਂ ਮਿਲੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਇਨ੍ਹਾਂ ਅਧਿਆਪਕਾਂ ਨੂੰ ਬਹੁਤ ਨੇ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *