ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਕੇਂਦਰ ਸਰਕਾਰ ਦੁਆਰਾ ਦਿੱਤੀ ਜਾਣ ਵਾਲੀ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਗਿਆਰ੍ਹਵੀਂ ਕਿਸ਼ਤਾਂ ਜਲਦੀ ਹੀ ਜਾਰੀ ਹੋਣ ਜਾ ਰਹੀ ਹੈ ਸਰਕਾਰ ਨੇ ਇਹ ਸਕੀਮ ਛੋਟੇ ਕਿਸਾਨਾਂ ਨੂੰ ਧਿਆਨ ਵਿੱਚ ਰੱਖ ਕੇ ਸ਼ੁਰੂ ਕੀਤੀ ਹੈ ਇਸ ਸਕੀਮ ਤਹਿਤ ਕਿਸਾਨਾਂ ਨੂੰ ਇੱਕ ਸਾਲ ਵਿੱਚ ਤਿੰਨ ਕਿਸ਼ਤਾਂ ਵਿਚ ਛੇ ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ ਹਰ ਚਾਰ ਮਹੀਨੇ ਬਾਅਦ ਕਿਸਾਨਾਂ ਦੇ ਖਾਤਿਆਂ ਵਿੱਚ ਦੋ ਹਜ਼ਾਰ ਰੁਪਏ ਟਰਾਂਸਫਰ ਕੀਤੇ ਜਾਂਦੇ ਹਨ ਹੁਣ ਤੱਕ ਕਿਸਾਨਾਂ ਨੂੰ ਦੱਸ ਕਿਸ਼ਤਾਂ ਦੇ ਪੈਸੇ ਮਿਲ ਚੁੱਕੇ ਹਨ ਜੇਕਰ ਤੁਸੀਂ ਵੀ ਇਸ ਸਕੀਮ ਦਾ ਲਾਭ ਲੈਣਾ ਚਾਹੁੰਦੇ ਹੋ ਤਾਂ ਤੁਹਾਨੂੰ ਰਜਿਸਟਰ ਕਰਨਾ ਹੋਵੇਗਾ ਇਸ ਦੇ ਨਾਲ ਹੀ ਇਹ ਵੀ ਸ਼ਰਤ ਹੈ ਕਿ ਤੁਹਾਡਾ ਆਧਾਰ ਕਾਰਡ ਬੈਂਕ ਖਾਤੇ ਨਾਲ ਲਿੰਕ ਹੋਣਾ ਚਾਹੀਦਾ ਹੈ
ਰਜਿਸਟ੍ਰੇਸ਼ਨ ਲਈ ਕਿਸਾਨਾਂ ਨੂੰ ਆਪਣੇ ਰਾਸ਼ਨ ਕਾਰਡ ਦੇ ਵੇਰਵੇ ਅਪਲੋਡ ਕਰਨੇ ਪੈਣਗੇ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਅਣਗਿਣਤ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੇ ਖਾਤਿਆਂ ਦੇ ਵਿਚ ਇਹ ਪੈਸੇ ਜਲਦੀ ਆ ਜਾਂਦੇ ਹਨ ਤਾਂ ਉਨ੍ਹਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੁੰਦੀ ਹੈ ਕਿਉਂਕਿ ਇਸ ਦੇ ਨਾਲ ਉਨ੍ਹਾਂ ਦੇ ਘਰ ਦੇ ਖਰਚੇ ਵਿਚ ਥੋੜ੍ਹਾ ਬਹੁਤਾ ਫ਼ਰਕ ਪੈਂਦਾ ਹੈ ਹਰ ਵਾਰ ਕਿਸਾਨਾਂ ਦੇ ਵੱਲੋਂ ਇਸ ਕਿਸ਼ਤ ਦੀ ਉਡੀਕ ਕੀਤੀ ਜਾਂਦੀ ਹੈ ਕਿਉਂਕਿ ਹਰ ਸਾਲ ਦੇ ਵਿੱਚ ਤਿੰਨ ਵਾਰ ਹੀ ਕੇ ਸਤਾਉਂਦੀ ਹੈ ਤੇ ਕਿਸਾਨਾਂ ਦੇ ਖਾਤਿਆਂ ਵਿੱਚ ਦੋ ਦੋ ਹਜ਼ਾਰ ਰੁਪਏ ਆਉਂਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।