ਰੋਡ ਸ਼ੋਅ ਦੌਰਾਨ ਕਰਮਜੀਤ ਅਨਮੋਲ ਅਤੇ ਭਗਵੰਤ ਮਾਨ ਨੇ ਬੰਨ੍ਹੇ ਰੰਗ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾਰੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਪੰਜਾਬ ਦਾ ਵੱਡੇ ਪੱਧਰ ਦੇ ਵਿਕਾਸ ਕੀਤਾ ਜਾਵੇਗਾ ਇਸਦੇ ਨਾਲ ਹੀ ਸਾਰੀਆਂ ਹੀ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਵੱਖ ਵੱਖ ਐਲਾਨ ਕੀਤੇ ਜਾ ਰਹਿਣਾ ਅਤੇ ਇੱਕ ਦੂਜੇ ਉੱਪਰ ਤੋਹਮਤਾਂ ਵੀ ਲਗਾਈਆਂ ਜਾ ਰਹੀਆਂ ਹਨ ਇਸਦੇ ਨਾਲ ਹੀ ਹੋਣਾ ਸਾਰੀਆਂ ਹੀ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਆਪਣੇ ਆਪਣੇ ਹਲਕਿਆਂ ਦੇ ਵਿੱਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਰੋਡ ਸ਼ੋਅ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ

ਦੇ ਚਿਹਰੇ ਭਗਵੰਤ ਮਾਨ ਵਲੋਂ ਵੀ ਰੋਡ ਸ਼ੋਅ ਕੀਤੇ ਯਾਰਾਂ ਨੂੰ ਜ਼ੀਰੋ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਪੁਰਾਣੇ ਸਾਥੀ ਕਰਮਜੀਤ ਅਨਮੋਲ ਦੇ ਵੱਲੋਂ ਵੀ ਉਨ੍ਹਾਂ ਦਾ ਸਾਥ ਦਿੱਤਾ ਜਾ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਇੱਕ ਰੋਡ ਸ਼ੋਅ ਦੇ ਦੌਰਾਨ ਹੁਣ ਕਰਮਜੀਤ ਅਨਮੋਲ ਅਤੇ ਭਗਵੰਤ ਮਾਨ ਦੇ ਵੱਲੋਂ ਇੱਕ ਗੀਤ ਗਾਇਆ ਗਿਆ ਹੈ ਜਿਸ ਤੋਂ ਬਾਅਦ ਸਾਰੇ ਹੀ ਲੋਕਾਂ ਨੇ ਇਨ੍ਹਾਂ ਦੀ ਬਹੁਤ ਪ੍ਰਸੰਸਾ ਕੀਤੀ ਹੈ ਇਸ ਖ਼ਬਰ ਨੂੰ ਦੇਖਣ ਤੋਂ ਲੋਕਾਂ ਵੱਲੋਂ ਇਨ੍ਹਾਂ ਦਾ ਬਹੁਤ ਜ਼ਿਆਦਾ ਮਾਣ ਸਤਿਕਾਰ ਕੀਤਾ ਜਾ ਰਿਹਾ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਮੁੱਖ ਮੰਤਰੀ ਬਣਨੇ ਚਾਹੀਦੇ ਹਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *