ਮੌਸਮ ਵਿਭਾਗ ਨੇ ਜਾਰੀ ਕੀਤਾ ਇਹ ਵੱਡਾ ਅਲਰਟ

Latest Update

ਹੁਣ ਜਿਵੇਂ ਜਿਵੇਂ ਪੰਜਾਬ ਦੇ ਵਿੱਚ ਤਬਦੀਲੀ ਆ ਰਹੀ ਉਸ ਦੇ ਨਾਲ ਨਾਲ ਲੋਕਾਂ ਦੀਆਂ ਮੁਸ਼ਕਲਾਂ ਘਟਣ ਲੱਗੀਅਾਂ ਹਨ ਅਤੇ ਸਾਰੇ ਹੀ ਲੋਕ ਆਪਣੇ ਕੰਮਾਂ ਕਾਰਾਂ ਉਪਰ ਜਾਣ ਲੱਗੇ ਹਨ ਅਤੇ ਉਨ੍ਹਾਂ ਦੀ ਆਰਥਿਕ ਸਥਿਤੀ ਵਿੱਚ ਵੀ ਸੁਧਾਰ ਆ ਰਿਹਾ ਹੈ ਜਿਸ ਦੇ ਨਾਲ ਲੋਕਾਂ ਦੇ ਚਿਹਰਿਆਂ ਤੇ ਖੁਸ਼ੀ ਦੇਖੀ ਜਾ ਰਹੀ ਹੈ ਕਿਉਂਕਿ ਜਦੋਂ ਮੌਸਮ ਬਹੁਤ ਜ਼ਿਆਦਾ ਖਰਾਬ ਸੀ ਤਾਂ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਸਾਰੇ ਹੀ ਲੋਕ ਘਰਾਂ ਵਿੱਚ ਬੈਠੇ ਹੋਏ ਸਨ ਅਤੇ ਉਨ੍ਹਾਂ ਦਾ ਕੰਮਕਾਰ ਬਿਲਕੁਲ ਠੱਪ ਹੋ ਗਿਆ ਹੈ ਜਿਸ ਦੇ ਕਾਰਨਾਂ ਦੀ ਆਰਥਿਕ ਸਥਿਤੀ ਬਹੁਤ ਜ਼ਿਆਦਾ ਖ਼ਰਾਬ ਹੋ ਗਈ ਸੀ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਹੋਣਾ ਮੌਸਮ ਵਿਭਾਗ ਵੱਲੋਂ ਦਿੱਤੀ ਜਾ ਰਹੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਠੰਢ ਦਾ ਪ੍ਰਕੋਪ

ਬਣਿਆ ਰਹੇਗਾ ਅਤੇ ਪੰਜਾਬ ਦੇ ਵਿੱਚ ਸਾਰੇ ਹੀ ਜ਼ਿਲ੍ਹਿਆਂ ਦੇ ਵਿੱਚ ਸਵੇਰੇ ਦੀ ਠੰਢ ਕੜਾਕੇਦਾਰ ਹੋਵੇਗੀ ਅਤੇ ਦਿਨੇ ਸੂਰਜ ਨਿਕਲਣ ਦੀ ਸੰਭਾਵਨਾ ਹੈ ਜਿਸਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਮੌਸਮ ਸਾਫ਼ ਬਣਿਆ ਰਹੇਗਾ ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸ਼ਾਮ ਦੇ ਸਮੇਂ ਬੱਦਲ ਛਾਏ ਰਹਿ ਸਕਦੇ ਹਨ ਜਿਸਦੇ ਕਾਰਨ ਲੋਕਾਂ ਅਨੂ ਥੋੜ੍ਹੇ ਬਹੁਤੇ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਪਰ ਆਉਣ ਵਾਲੇ ਦਿਨਾਂ ਦੇ ਵਿਚ ਮੌਸਮ ਸਾਫ ਰਹਿਣ ਦੀ ਸੰਭਾਵਨਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਦੇ ਕੰਮਕਾਜ ਸਹੀ ਤਰੀਕੇ ਨਾਲ ਚੱਲਣ ਲੱਗੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋਲ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *