ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਵੀਡੀਓ ਸਾਹਮਣਾ ਦੁਨੀਆ ਦੀਆਂ ਨਜ਼ਰਾਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਂਦੇ ਹਨ ਦੱਸਿਆ ਜਾ ਰਿਹਾ ਹੈ ਕਿ ਸੜਕ ਹਾਦਸੇ ਅਕਸਰ ਹੀ ਕਿਸ਼ਨਾ ਕਿਸੇ ਦੀ ਅਣਗਹਿਲੀ ਦੇ ਕਾਰਨ ਵਾਪਰ ਰਹੇ ਹਨ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਕਿ ਤੇਜ਼ੀ ਦੇ ਵਿੱਚ ਹੁੰਦੇ ਹਨ ਅਤੇ ਤੇਜ਼ੀ ਦੇ ਕਾਰਨ ਉਨ੍ਹਾਂ ਦੇ ਵੱਲੋਂ ਅਜਿਹੀਆਂ ਕੁਝ ਹਰਕਤਾਂ ਕਰ ਦਿੱਤੀਆਂ ਜਾਂਦੀਆਂ ਹਨ ਜਿਨ੍ਹਾਂ ਦੇ ਘਰ ਰਹੇ ਹਾਦਸੇ ਵਾਪਰ ਜਾਂਦੇ ਹਨ ਅਜਿਹਾ ਹੀ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਕ ਬੱਸ ਦੇ ਨਾਲ ਭਿਆਨਕ ਹਾਦਸਾ ਵਾਪਰ ਗਿਆ ਹੈ ਦੱਸਿਆ ਜਾ ਰਿਹਾ ਹੈ ਇਹ ਬੱਸ ਆਪਣੇ ਸਹੀ ਤਰੀਕੇ ਨਾਲ ਆ ਰਹੀ ਸੀ ਅਤੇ ਉਸ ਸਮੇਂ ਹੀ ਇੱਕ ਕਾਰ ਦੇ ਵੱਲੋਂ ਇਸ ਨੂੰ ਓਵਰਟੇਕ ਕੀਤਾ ਜਾ ਰਿਹਾ ਸੀ
ਅਤੇ ਬੱਸ ਇਸ ਕਾਰ ਨੂੰ ਬਚਾਉਂਦੇ ਹੋਏ ਕੱਚੇ ਵਿੱਚ ਉਤਰ ਗਈ ਦੇਸ਼ ਦੇ ਕਾਰਨ ਇਸ ਦੇ ਨਾਲ ਹਾਦਸਾ ਵਾਪਰ ਗਿਆ ਤੇ ਸਾਹਮਣੇ ਖੜ੍ਹੇ ਕੁਝ ਬੱਚੇ ਜੋ ਕਿ ਸਕੂਲ ਬੱਚੇ ਸਨ ਉਨ੍ਹਾਂ ਨੂੰ ਵੀ ਜ਼ਖ਼ਮੀ ਕਰ ਦਿੱਤਾ ਅਤੇ ਇੱਥੇ ਖੜ੍ਹੇ ਇਕ ਵਿਅਕਤੀ ਨੂੰ ਵੀ ਜ਼ਖ਼ਮੀ ਕਰ ਦਿੱਤਾ ਗਿਆ ਅਤੇ ਸਾਰੇ ਹੀ ਜ਼ਖ਼ਮੀਆਂ ਨੂੰ ਹਸਪਤਾਲ ਵਿਚ ਪਹੁੰਚਾਇਆ ਗਿਆ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਸਾਰਿਆਂ ਦੀ ਹਾਲਤ ਸਹੀ ਹੈ ਅਤੇ ਸਾਰੇ ਹੀ ਸੁੱਖਸਾਂਦੀ ਹਨ ਜਿਸ ਦੇ ਕਾਰਨ ਸਾਰੇ ਲੋਕਾਂ ਵੱਲੋਂ ਰੱਬ ਦਾ ਸਭ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤਾ ਜਾ ਰਿਹਾ ਹੈ ਤੇ ਕਿਹਾ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕ ਅਜਿਹੀਆਂ ਗ਼ਲਤੀਆਂ ਕਰਦੇ ਹਨ ਜਿਸ ਦੇ ਕਾਰਨ ਕੁਝ ਬੇਕਸੂਰ ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪੈਂਦੀ ਹੈ ਇਸ ਮਾਮਲੇ ਦੇ ਵਿੱਚ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਕਾਰ ਵਾਲੇ ਉੱਪਰ ਕਾਰਵਾਈ ਹੋਣੀ ਚਾਹੀਦੀ ਹੈ ਇਸ ਮਾਮਲੇ ਵਿੱਚ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਾਂ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।