ਪੈਨਸ਼ਨ ਲੈਣ ਵਾਲਿਆਂ ਲਈ ਆਈ ਵੱਡੀ ਖੁਸ਼ਖਬਰੀ

Latest Update

ਪਿਛਲੇ ਬਹੁਤ ਸਮੇਂ ਤੋਂ ਮੁਲਾਜ਼ਮ ਵਰਗ ਆਪਣੀਆਂ ਪੈਨਸ਼ਨਾਂ ਦੀ ਰਕਮ ਨੂੰ ਵਧਾਉਣ ਲਈ ਸਰਕਾਰ ਦੇ ਅੱਗੇ ਮੰਗਾਂ ਰੱਖ ਰਿਹਾ ਹੈ ਅਤੇ ਅਕਸਰ ਹੀ ਇਨ੍ਹਾਂ ਦੇ ਵੱਲੋਂ ਬਹੁਤ ਸਾਰੇ ਧਰਨੇ ਪ੍ਰਦਰਸ਼ਨ ਵੀ ਕੀਤੇ ਜਾਂਦੇ ਹਨ ਤਾਂ ਜੋ ਸਰਕਾਰ ਇਨ੍ਹਾਂ ਦੀਆਂ ਗੱਲਾਂ ਮੰਨ ਲਵੇ ਪਰ ਸਰਕਾਰ ਦੇ ਵੱਲੋਂ ਹਾਲੇ ਤੱਕ ਕੋਈ ਵੀ ਫ਼ੈਸਲਾ ਇਸ ਬਾਰੇ ਨਹੀਂ ਲਿਆ ਗਿਆ ਸੀ ਪਰ ਹੁਣ ਇਕ ਵੱਡੀ ਖਬਰ ਮਜ਼ਦੂਰ ਵਰਗ ਲਈ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਤੇ ਇਹ ਉਨ੍ਹਾਂ ਲਈ ਵੱਡੀ ਖੁਸ਼ਖਬਰੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਈਪੀਐਫਓ ਨੂੰ ਵਧਾਉਣ ਦੇ ਲਈ ਸਰਕਾਰ ਵੱਲੋਂ ਵਿਚਾਰ ਕੀਤਾ ਜਾ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜੇਕਰ ਇਸ ਵਿੱਚ ਵਾਧਾ ਹੁੰਦਾ ਹੈ ਤਾਂ ਆਉਣ ਵਾਲੇ ਸਮੇਂ ਦੇ ਵਿਚ ਮੁਲਾਜ਼ਮਾਂ ਦੀਆਂ ਪੈਨਸ਼ਨਾਂ ਵਿੱਚ ਵੀ ਭਾਰੀ ਵਾਧਾ ਹੋ ਜਾਵੇਗਾ

ਜਿਸਦੇ ਨਾਲ ਕੇ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰ ਦੀਆਂ ਪੈਨਸ਼ਨਾਂ ਵਿੱਚ ਵਾਧਾ ਹੋਵੇਗਾ ਜਿਸ ਵਿੱਚ ਦਾਲ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੀ ਆਰਥਿਕ ਸਥਿਤੀ ਥੋੜ੍ਹੀ ਮਜ਼ਬੂਤ ਹੋਵੇਗੀ ਅਤੇ ਇਨ੍ਹਾਂ ਦੇ ਘਰ ਦੇ ਵਿੱਚ ਖੁਸ਼ਹਾਲੀ ਆਵੇਗੀ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਮੁਲਾਜ਼ਮਾਂ ਦੇ ਵਿੱਚ ਸਰਕਾਰੀ ਖੁਸ਼ੀ ਦੇਖੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਵੱਲੋਂ ਸਰਕਾਰ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਤੁਸੀਂ ਵੀ ਇਸ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *