ਸਿੱਧੂ ਮੂਸੇਵਾਲੇ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Latest Update

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਕਰਵਾਉਂਦੀ ਜਾਰੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਕਿਹਾ ਜਾ ਰਿਹਾ ਹੈ ਕਿ ਜੇਕਰ ਸਰਕਾਰ ਪੰਜਾਬ ਵਿੱਚ ਆਉਂਦੀਆਂ ਤਾਂ ਉਨ੍ਹਾਂ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਪਰ ਕੰਮ ਕੀਤਾ ਜਾਵੇਗਾ ਇਸਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਇੱਕ ਦੂਜੇ ਉੱਪਰ ਇਲਜ਼ਾਮ ਲਗਾਏ ਜਾ ਰਹੇ ਮੈਚ ਦੇ ਨਾਲ ਹੀ ਜੋ ਨਵੇਂ ਚਿਹਰੇ ਪੰਜਾਬ ਦੀਆਂ ਇਨ੍ਹਾਂ ਪਾਰਟੀਆਂ ਵਿੱਚ ਸ਼ਾਮਲ ਹਨ ਉਨ੍ਹਾਂ ਦੇ ਉਪਰ ਇਲਜ਼ਾਮ ਲੱਗ ਰਹੇ ਹਨ ਇਸਦੇ ਨਾਲ ਹੀ ਸਿੱਧੂ ਮੁਸੇਵਾਲਾ ਜੋ ਕਿ ਪੰਜਾਬ ਦੇ ਮਸ਼ਹੂਰ ਗਾਇਕ ਹਨ ਅਤੇ ਹੁਣ ਕਾਂਗਰਸ ਪਾਰਟੀ ਦੇ ਵਿਧਾਇਕ ਵੀ ਹਨ ਉਨ੍ਹਾਂ ਦੇ ਉੱਪਰ ਇਲਜ਼ਾਮ ਲੱਗਿਆ ਹੈ ਕਿ ਉਨ੍ਹਾਂ ਨੇ ਇੱਕ ਗੀਤ ਹੰਝੂ ਗਾਇਆ ਹੈ

ਜਿਸ ਵਿੱਚ ਉਨ੍ਹਾਂ ਦੇ ਵੱਲੋਂ ਵਕੀਲ ਵਰਗ ਦੇ ਲਈ ਅਪਮਾਨਜਨਕ ਸ਼ਬਦ ਬੋਲੇ ਗਏ ਹਨ ਜਿਸਦੇ ਵਿਰੁੱਧ ਹੋਣਾ ਐਡਵੋਕੇਟ ਸੁਨੀਲ ਮੱਲ੍ਹਣ ਦੇ ਵੱਲੋਂ ਇਨ੍ਹਾਂ ਦੇ ਉੱਪਰ ਕਾਰਵਾਈ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਹਮੇਸ਼ਾ ਹੀ ਹਰ ਵਰਗ ਦੇ ਲਈ ਮਾੜਾ ਬੋਲਦੇ ਹਨ ਅਤੇ ਉਨ੍ਹਾਂ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਇਸ ਖ਼ਬਰ ਦੇ ਸਾਹਮਣਿਓਂ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਅਤੇ ਯਾਰਨ ਤੇ ਲੋਕਾਂ ਦਾ ਕਹਿਣਾ ਹੈ ਕਿ ਹਮੇਸ਼ਾਂ ਹੀ ਸਿੱਧੂ ਮੂਸੇ ਵਾਲਾ ਅਜਿਹਾ ਗੀਤ ਗਾਉਂਦੇ ਹਨ ਜਿਸਦੇ ਨਾਲ ਕਿਸ਼ਨ ਅਜਿਹੇ ਵਰਗ ਨੂੰ ਠੇਸ ਜ਼ਰੂਰ ਪਹੁੰਚਦੀ ਹੈ ਇਸ ਲਈ ਸਿੱਧੂ ਮੂਸੇਵਾਲਾ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਉੱਥੇ ਹੀ ਸਿੱਧੂ ਮੂਸੇਵਾਲੇ ਨੂੰ ਚਾਹੁਣ ਵਾਲੇ ਲੋਕਾਂ ਦੁਆਰਾ ਕਿਹਾ ਜਾ ਰਿਹਾ ਹੈ ਕੇ ਸਿੱਧੂ ਮੂਸੇਵਾਲ ਹਮੇਸ਼ਾਂ ਸੱਚ ਬੋਲਦਾ ਹੈ ਇਸ ਲਈ ਲੋਕਾਂ ਨੂੰ ਇਨ੍ਹਾਂ ਦਾ ਦੁੱਖ ਲੱਗਦਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *